ਐੱਨ ਸੀ ਸੀ ਵੱਲੋਂ ਸਵੱਛਤਾ ਹੀ ਸੇਵਾ ਤਹਿਤ ਪ੍ਰੋਗਰਾਮ
ਫਸਟ ਪੰਜਾਬ ਬਟਾਲੀਅਨ ਐੱਨ ਸੀ ਸੀ ਅੰਮ੍ਰਿਤਸਰ ਵੱਲੋਂ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਅਤੇ ਮਨਿਸਟਰੀ ਆਫ ਇਨਫਰਮੇਸ਼ਨ ਐਂਡ ਟੈਕਨੋਲੋਜੀ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਦੇ ਤਹਿਤ ਵਾਰ ਮਮੋਰੀਅਲ ਅੰਮ੍ਰਿਤਸਰ ਵਿੱਚ ਐੱਨ ਸੀ ਸੀ ਕੈਡਿਟਾਂ ਨੂੰ ਸਹੁੰ ਚੁਕਾਈ ਗਈ। ਸਵੱਛਤਾ ਸਬੰਧੀ...
Advertisement
ਫਸਟ ਪੰਜਾਬ ਬਟਾਲੀਅਨ ਐੱਨ ਸੀ ਸੀ ਅੰਮ੍ਰਿਤਸਰ ਵੱਲੋਂ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਅਤੇ ਮਨਿਸਟਰੀ ਆਫ ਇਨਫਰਮੇਸ਼ਨ ਐਂਡ ਟੈਕਨੋਲੋਜੀ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਦੇ ਤਹਿਤ ਵਾਰ ਮਮੋਰੀਅਲ ਅੰਮ੍ਰਿਤਸਰ ਵਿੱਚ ਐੱਨ ਸੀ ਸੀ ਕੈਡਿਟਾਂ ਨੂੰ ਸਹੁੰ ਚੁਕਾਈ ਗਈ। ਸਵੱਛਤਾ ਸਬੰਧੀ ਨੁੱਕੜ ਨਾਟਕ ਅਤੇ ਸਫਾਈ ਅਭਿਆਨ ਵਾਰ ਮਮੋਰੀਅਲ ਤੋਂ ਲੈ ਕੇ ਇੰਡੀਆ ਗੇਟ ਤੱਕ ਚਲਾਇਆ ਗਿਆ।ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਹਿੰਦੂ ਕਾਲਜ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਖਾਸਾ ਬਾਜ਼ਾਰ ਅਤੇ ਸਕੂਲ ਆਫ ਐਮੀਨੈਂਸ ਛੇਹਰਟਾ ਦੇ ਐੱਨ ਸੀ ਸੀ ਕੈਡਿਟਾਂ ਅਤੇ ਸਟਾਫ ਨੇ ਹਿੱਸਾ ਲਿਆ।
ਇਸ ਪ੍ਰੋਗਰਾਮ ਦੇ ਸ਼ੁਰੂਆਤ ਵਿੱਚ ਮਨਦੀਪ ਕੌਰ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸਾਰੇ ਐੱਨ ਸੀ ਸੀ ਕੈਡਿਟਾਂ ਤੇ ਸਟਾਫ ਨੂੰ ਸਹੁੰ ਚੁੱਕਾਈ ਗਈ।
Advertisement
Advertisement