ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਲਜ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿੱਚ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਆਰੰਭਤਾ ਦਿਵਸ ਮਨਾਇਆ। ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ...
ਕੀਰਤਨ ਕਰਦੇ ਹੋਏ ਵਿਦਿਆਰਥੀ। -ਫੋਟੋ: ਪਸਨਾਵਲ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿੱਚ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਆਰੰਭਤਾ ਦਿਵਸ ਮਨਾਇਆ। ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੇ ਵਿਦਿਆਰਥੀ ਜਥੇ ਨੇ ਕੀਰਤਨ ਕੀਤਾ। ਪ੍ਰੋ. ਡਾ. ਆਤਮਾ ਸਿੰਘ ਨੇ ਮੰਚ ਸੰਚਾਲਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਆਖਿਆ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਵਿੱਚ ਚੱਲ ਰਹੇ ਕੋਰਸਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਕੋਮਲਪ੍ਰੀਤ ਕੌਰ ਧਰਮ ਅਧਿਐਨ ਵਿਭਾਗ ਨੇ ਪ੍ਰੋਗਰਾਮ ਦੇ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾਈ।
Advertisement