DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀ ਦਲ ‘Waris Punjab De’ ਵਿੱਚ ਸੌ ਪਰਿਵਾਰ ਸ਼ਾਮਲ

ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਲਸ਼ਕਰੀ ਨੰਗਲ ਵਿੱਚ ਪੰਥਕ ਇਕੱਠ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਗਾਲਿਬ ਤੇ ਜੁਗਰਾਜ ਸਿੰਘ ਧੂਲਕਾ ਦੀ ਪ੍ਰੇਰਨਾ ਸਦਕਾ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ...

  • fb
  • twitter
  • whatsapp
  • whatsapp
featured-img featured-img
ਜਥੇਬੰਦੀ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਬਾਪੂ ਤਰਸੇਮ ਸਿੰਘ ਅਤੇ ਹੋਰ।
Advertisement

ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਲਸ਼ਕਰੀ ਨੰਗਲ ਵਿੱਚ ਪੰਥਕ ਇਕੱਠ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਗਾਲਿਬ ਤੇ ਜੁਗਰਾਜ ਸਿੰਘ ਧੂਲਕਾ ਦੀ ਪ੍ਰੇਰਨਾ ਸਦਕਾ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ 100 ਤੋਂ ਵੱਧ ਪਰਿਵਾਰਾਂ ਨੇ ਅੱਜ ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਮਲ ਹੋਏ ਪਰਿਵਾਰਾਂ ਦੇ ਮੁਖੀਆਂ ਨੂੰ ਬਾਪੂ ਤਰਸੇਮ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਮਾਣ ਸਤਿਕਾਰ ਮਿਲੇਗਾ। ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਹਰਜਾਪ ਸਿੰਘ ਫੌਜੀ ਸੈਂਸਰਾ, ਸਾਬਕਾ ਸਰਪੰਚ ਬਾਬਾ ਅਨੋਖ ਸਿੰਘ ਤੇੜਾ, ਸਾਬਕਾ ਸਰਪੰਚ ਮਨੋਹਰ ਸਿੰਘ ਖਤਰਾਏ ਖੁਰਦ, ਗੁਰਪ੍ਰੀਤ ਸਿੰਘ ਫੌਜੀ, ਕੁਲਦੀਪ ਸਿੰਘ, ਫੁੰਮਣ ਸਿੰਘ, ਕੁਲਵਿੰਦਰ ਸਿੰਘ ਹਰਵੰਤ ਸਿੰਘ, ਡਾ. ਬਲਰਾਜ ਸਿੰਘ, ਅਰਨਪ੍ਰੀਤ ਸਿੰਘ, ਦਾਰਾ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਸੁਖਮਨ ਸਿੰਘ, ਤਰਸੇਮ ਸਿੰਘ, ਨਰਿੰਦਰ ਸਿੰਘ, ਨਰਿੰਦਰ ਕੌਰ, ਕਸ਼ਮੀਰ ਕੌਰ, ਸਵਿੰਦਰ ਕੌਰ, ਸੁਖਵਿੰਦਰ ਕੌਰ, ਕੁਲਵੰਤ ਸਿੰਘ ਮਾਛੀਨੰਗਲ, ਗੁਰਜੀਤ ਸਿੰਘ ਸੰਗਤਪੁਰਾ, ਹਰਪਾਲ ਸਿੰਘ ਝੰਡੇਰ, ਲੱਖਾ ਸਿੰਘ ਝੰਡੇਰ, ਕਾਲਾ ਸਿੰਘ ਖਤਰਾਏ ਕਲਾਂ, ਸੁਖਮਨ ਸਿੰਘ, ਨਰਿੰਦਰ ਸਿੰਘ ਬਿੱਲੂ, ਡਾ. ਬਾਜਾ, ਸੁਖਪਾਲ ਸਿੰਘ, ਭੁਪਿੰਦਰ ਸਿੰਘ ਭੱਟੀ ਸੱਲੋਦੀਨ, ਰਾਜ ਸਿੰਘ ਮੈਂਬਰ ਪੰਚਾਇਤ, ਪਰਮਜੀਤ ਸਿੰਘ ਪੰਮਾ ਕੋਟਲੀ, ਕੁਲਦੀਪ ਸਿੰਘ ਕੰਦੋਵਾਲੀ, ਸ਼ਮਸ਼ੇਰ ਸਿੰਘ ਮਝੂਪੁਰਾ, ਨੰਬਰਦਾਰ ਅਮਨਦੀਪ ਸਿੰਘ ਪੱਤੀ ਦਾਓਕੇ, ਬਲਜਿੰਦਰ ਸਿੰਘ ਮੈਂਬਰ ਪੰਚਾਇਤ ਸੈਸਰਾ ਪੱਤੀ ਰਾਮਪੁਰਾ, ਸਰਬਜੀਤ ਸਿੰਘ ਤੇੜਾ, ਅਵਤਾਰ ਸਿੰਘ ਤੇੜਾ ਖੁਰਦ, ਨਿਰਮਲ ਸਿੰਘ, ਲਖਵਿੰਦਰ ਸਿੰਘ, ਤਰਸੇਮ ਸਿੰਘ ਤੇੜੀ, ਜੈਬੀਰ ਸਿੰਘ, ਸ਼ਹਿਬਾਜ ਸਿੰਘ, ਮਨਵੀਰ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਕਰਨਵੀਰ ਸਿੰਘ, ਅਰਜਨ ਸਿੰਘ, ਦਲਬੀਰ ਸਿੰਘ ਸੰਗੋਆਣਾ ਸ਼ਾਮਲ ਸਨ।

Advertisement
Advertisement
×