ਸੜਕ ਹਾਦਸਿਆਂ ’ਚ ਇੱਕ ਮੌਤ, ਦੋ ਜ਼ਖ਼ਮੀ

ਟਰਾਲੀ ਪਿੱਛੇ ਟਿੱਪਰ ਵੱਜਣ ਕਰਕੇ ਟਰੈਕਟਰ ‘ਤੇ ਬੈਠੇ ਮਜ਼ਦੂਰ ਦੀ ਮੌਤ

ਸੜਕ ਹਾਦਸਿਆਂ ’ਚ ਇੱਕ ਮੌਤ, ਦੋ ਜ਼ਖ਼ਮੀ

:ਪੁਲੀਸ ਮੁਲਾਜ਼ਮ ਮੌਕੇ ਉਪਰ ਬੱਸ ਦੀ ਤੋੜ ਫੋੜ ਕਰਨ ਵਾਲੇ ਲੋਕਾਂ ਨੂੰ ਸ਼ਾਂਤ ਕਰਦੀ ਹੋਏ।

ਹਰਪਾਲ ਸਿੰਘ ਨਾਗਰਾ

ਫਤਿਹਗੜ੍ਹ ਚੂੜੀਆਂ, 24 ਸਤੰਬਰ

ਫਤਿਹਗੜ੍ਹ ਚੂੜੀਆਂ ਤੋਂ ਡੇਰਾ ਰੋਡ ’ਤੇ ਟਰਾਲੀ ਪਿੱਛੇ ਟਿੱਪਰ ਵੱਜਣ ਕਰਕੇ ਟਰੈਕਟਰ ਉੱਤੇ ਬੈਠੇ ਇੱਕ ਵਿਅਕਤੀ ਦੀ ਮੌਤ ਹੋ ਗਈ। ਟਰੈਕਟਰ ਚਾਲਕ ਹਰਪ੍ਰੀਤ ਸਿੰਘ ਵਾਸੀ ਧਰਮਕੋਟ ਪੱਤਣ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਰੇਤ ਉਤਾਰ ਕੇ ਵਾਪਸ ਜਦੋਂ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ ’ਤੇ ਜਾ ਰਿਹਾ ਸੀ ਕਿ ਅਚਾਨਕ ਪਿੱਛੋਂ ਆ ਰਹੇ ਟਿੱਪਰ ਨੰਬਰ ਪੀਬੀ46 ਕੇ 9033 ਦੀ ਟਰਾਲੀ ਦੇ ਡਾਲੇ ਨੂੰ ਸਾਈਡ ਵੱਜਣ ਨਾਲ ਟਰੈਕਟਰ ਦੇ ਮੱਡਗਾਰਡ ਉੱਤੇ ਬੈਠਾ ਮਜ਼ਦੂਰ ਕਾਲਾ ਮਸੀਹ ਦੀ ਥੱਲੇ ਡਿੱਗਣ ਕਰਕੇ ਮੌਤ ਹੋ ਗਈ।

ਪਠਾਨਕੋਟ (ਐੱਨਪੀ ਧਵਨ): ਬੀਤੀ ਰਾਤ ਬੱਸ ਸਟੈਂਡ ਬਾਹਰ ਹਿਮਾਚਲ ਨਿਗਮ ਦੀ ਚੰਬਾ ਤੋਂ ਦਿੱਲੀ ਜਾ ਰਹੀ ਬੱਸ ਨਾਲ ਬੁੱਲਟ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਨਾਲ ਮੋਟਰਸਾਈਕਲ ਉਪਰ ਸਵਾਰ 2 ਨੌਜਵਾਨ ਗੰਭੀਰ ਰੂਪ ਵਿੱਚ ਫੱਟੜ ਹੋ ਗਏ.।ਜ਼ਖਮੀਆਂ ਦੀ ਪਛਾਣ ਲਵ ਅਤੇ ਰਾਕੇਸ਼ ਵਾਸੀ ਪਠਾਨਕੋਟ ਵਜੋਂ ਹੋਈ ਹੈ, ਜੋ ਗਾਂਧੀਨਗਰ ਮੁਹੱਲੇ ਤੋਂ ਗੁਰਦਾਸਪੁਰ ਰੋਡ ਤੇ ਆ ਰਹੇ ਸਨ। ਥਾਣਾ ਮੁਖੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਸਥਿਤੀ ਨੂੰ ਵਿਗੜਨੋ ਬਚਾਇਆ।

ਟਰਾਲਾ ਹੋਇਆ ਬੇਕਾਬੂ ਚਾਰ ਜ਼ਖ਼ਮੀ

ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ਤੇ ਸਥਿਤ ਡਮਟਾਲ ਦੀ ਪਹਾੜੀਆਂ ਵਿੱਚ ਇੱਕ ਲੋਡਿਡ 18 ਟਾਇਰੀ ਘੋੜਾ ਟਰਾਲੇ ਦਾ ਸੰਤੁਲਨ ਵਿਗੜਨ ਨਾਲ ਉਸ ਨੇ ਉਲਟ ਦਿਸ਼ਾ ਤੋਂ ਆ ਰਹੇ ਇੱਕ ਟਰਾਲੇ, ਇੱਕ ਟਰੱਕ ਅਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਪਰ ਇੰਨੇ ਭਿਆਨਕ ਹਾਦਸੇ ਵਿੱਚ ਸਾਰੇ ਚਾਲਕਾਂ ਨੂੰ ਮਾਮੂਲੀ ਸੱਟਾਂ ਵੱਜੀਆਂ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All