ਸਿੱਖਿਆ ਸੰਸਥਾਵਾਂ ਲਈ ਹੁਕਮ ਜਾਰੀ

ਸਿੱਖਿਆ ਸੰਸਥਾਵਾਂ ਲਈ ਹੁਕਮ ਜਾਰੀ

ਅੰਮ੍ਰਿਤਸਰ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਅੰਦਰ ਹੁਕਮ ਜਾਰੀ ਕੀਤੇ ਹਨ। ਆਨਲਾਕ 4 ਤਹਿਤ ਜਾਰੀ ਕੀਤੇ ਗਏ ਇਨ੍ਹਾਂ ਤਾਜ਼ਾ ਹੁਕਮਾਂ ਅਨੁਸਾਰ ਹਾਲੇ ਜ਼ਿਲ੍ਹੇ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ ਪਰ ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਸਕੂਲ, ਕਾਲਜ, ਸਿੱਖਿਆ ਸੰਸਥਾਵਾਂ ਤੇ ਕੋਚਿੰਗ ਸੈਂਟਰ ਬੰਦ ਰਹਿਣਗੇ ਪਰ ਟੀਚਿੰਗ ਤੇ ਨਾਨ-ਟੀਚਿੰਗ 50 ਫ਼ੀਸਦੀ ਸਟਾਫ਼ ਬੁਲਾਉਣ ਦੀ ਇਜ਼ਾਜਤ ਹੋਵੇਗੀ। ਇਹ ਹੁਕਮ ਕੰਟੇਨਮੈਂਟ ਜ਼ੋਨ ਤੋਂ ਬਾਹਰ ਵਾਲੇ ਖੇਤਰਾਂ ਵਿਚ ਲਾਗੂ ਰਹਿਣਗੇ।  ਉਚ ਵਿਦਿਅਕ ਅਦਾਰਿਆਂ ਨੂੰ ਸਿਰਫ਼ ਖੋਜ ਵਿਦਵਾਨ (ਪੀ.ਐਚ.ਡੀ) ਤੇ ਪ੍ਰਯੋਗਾਤਮਿਕ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਤੇ ਪੇਸ਼ੇਵਰ ਪ੍ਰੋਗਰਾਮਾਂ ਦੇ ਪੋਸਟ ਗਰੈਜੂਏਟ ਵਿਦਿਆਰਥੀਆਂ ਲਈ ਸਿਰਫ ਪ੍ਰਯੋਗਸ਼ਾਲਾਵਾਂ ਖੋਲ੍ਹਣ ਦੀ ਇਜ਼ਾਜਤ ਹੋਵੇਗੀ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਸਹਿਰੇ ’ਤੇ ਕਿਸਾਨ ਫੁੂਕਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ

ਦਸਹਿਰੇ ’ਤੇ ਕਿਸਾਨ ਫੁੂਕਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ

ਕਈ ਸ਼ਹਿਰਾਂ ਅਤੇ ਹਜ਼ਾਰ ਪਿੰਡਾਂ ਵਿਚ ਪੁਤਲੇ ਫੂਕਣ ਦੀ ਯੋਜਨਾ; ਕਿਸਾਨਾਂ ਨ...

ਕਿਸਾਨ ਅੰਦੋਲਨ: ਭਾਜਪਾ ਨੂੰ ਝਟਕਾ, ਸੂਬਾ ਕਿਸਾਨ ਮੋਰਚਾ ਇੰਚਾਰਜ ਨੇ ਪਾਰਟੀ ਛੱਡੀ

ਕਿਸਾਨ ਅੰਦੋਲਨ: ਭਾਜਪਾ ਨੂੰ ਝਟਕਾ, ਸੂਬਾ ਕਿਸਾਨ ਮੋਰਚਾ ਇੰਚਾਰਜ ਨੇ ਪਾਰਟੀ ਛੱਡੀ

ਮੋਗਾ ਦੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਕੰਗ ਵੱਲੋਂ ਅਸਤੀਫ਼ਾ

ਸ਼ਹਿਰ

View All