ਪਰਵਿੰਦਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾੳੁਣ ਲਈ ਭਲਕੇ ਧਾਰੀਵਾਲ ਦੇ ਘਰ ਗੂੰਜਣਗੇ ਨਾਅਰੇ
Advertisement
ਮਾਝਾ
ਕਸਬਾ ਭਿੱਖੀਵਿੰਡ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਦੇ ਮਕਸਦ ਨਾਲ ਲਾਈ ਟਰੈਫਿਕ ਲਾਈਟਾਂ ਦਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਉਦਘਾਟਨ ਕੀਤਾ। ਲਾਈਟਾਂ ਨਾ ਹੋਣ ਕਾਰਨ ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।...
ਧਰਨਾ ਜਾਰੀ; ਜ਼ਿਲ੍ਹਾ ਪੱਧਰੀ ਸੰਘਰਸ਼ ਦੀ ਲਾਮਬੰਦੀ ਲੲੀ ਮੀਟਿੰਗ ਸੱਦੀ
ਖੇਡਾਂ ਵਤਨ ਪੰਜਾਬ ਦੀਆਂ’ ਦਾ ਕੈਬਨਿਟ ਮੰਤਰੀ ੲੀ ਟੀ ਓ ਨੇ ੳੁਦਘਾਟਨ ਕੀਤਾ
ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵਿਮੈਨ ਵੱਲੋਂ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ‘ਵਿਜ਼ਨ ਟੂ ਵੈਂਚਰ: ਯੁਵਾ ਇਨੋਵੇਸ਼ਨ ਮੇਲਾ 3.0’ ਕਰਵਾਇਆ ਗਿਆ। ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਭਾਰਤ ਸਰਕਾਰ ਦੇ ਸੂਖ਼ਮ, ਲਘੂ ਅਤੇ ਦਰਮਿਆਨੇ ਉਦਮ ਮੰਤਰਾਲੇ (ਐੱਮ...
Advertisement
ਇੱਥੇ ਪੱਟੀ ਵਾਲੀ ਸਾਈਡ ਤੋਂ ਭਿੱਖੀਵਿੰਡ ਆ ਰਹੇ ਇੱਕ ਮੋਟਰਸਾਈਕਲ ਸਵਾਰ ਦੀ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (31) ਪੁੱਤਰ ਲਾਲ ਸਿੰਘ, ਵਾਸੀ ਹਰਗੋਬਿੰਦਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪ੍ਰਾਪਤ...
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਕਲਸੀਆਂ ਖੁਰਦ ਤੋਂ ਪੁਲੀਸ ਅਤੇ ਬੀ.ਐੱਸ.ਐੱਫ. ਨੇ ਤਲਾਸ਼ੀ ਮੁਹਿੰਮ ਦੌਰਾਨ 3 ਲੱਖ 98 ਹਜ਼ਾਰ 500 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਹ ਕਾਰਵਾਈ ਐਂਟੀ ਡਰੋਨ ਸਿਸਟਮ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕੀਤੀ ਗਈ।...
ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਦਾ ਐਲਾਨ; ਖੇਤੀਬਾੜੀ ਮੰਤਰੀ ਨੇ 15 ਅਕਤੂਬਰ ਤੱਕ ਮੰਗਾਂ ਹੱਲ ਕਰਨ ਦਾ ਦਿੱਤਾ ਸੀ ਭਰੋਸਾ
ਬੀ.ਐੱਸ.ਐੱਫ. ਤੇ ਪੁਲੀਸ ਅਧਿਕਾਰੀ ਮਾਮਲੇ ਦੀ ਜਾਂਚ ਵਿੱਚ ਜੁਟੇ
ਦੋ ਦਿਨ ਪਹਿਲਾਂ ਕਰਜ਼ਾ ਵਸੂਲਣ ਆਏ ਕਰਿੰਦਿਆਂ ਵੱਲੋਂ ਧਮਕੀਆਂ ਦੇਣ ਦਾ ਦੋਸ਼
ਪੱਛਮੀ ਗੜਬੜੀ ਦਾ ਅਸਰ ਖ਼ਤਮ; ਦਿਨ ਵੇਲੇ ਹਲਕੀ ਗਰਮੀ, ਸਵੇਰੇ ਤੇ ਰਾਤ ਨੂੰ ਵਧੇਗੀ ਠੰਢ
ਦੋਵਾਂ ਪਰਿਵਾਰਾਂ ਦੇ ਜੀਆਂ ਵਿੱਚ ਸਹਿਮ ਦਾ ਮਾਹੌਲ; ਗੈਂਗਸਟਰਾਂ ਵੱਲੋਂ ਪਹਿਲਾਂ ਵੀ ਮਿਲ ਚੁੱਕੀਆਂ ਧਮਕੀਆਂ
ਡੀ ਸੀ ਨੂੰ ਮੰਗ ਪੱਤਰ ਦਿੱਤਾ; ਮੰਗਾਂ ਮੰਨਣ ਦੀ ਅਪੀਲ
ਜਥੇਦਾਰ ਤੇ ਸਿੱਖ ਸੰਸਥਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਮਾਮਲਾ; ਸੰਗਤ ਨੂੰ ਵਿਧਾਇਕ ਨਾਲ ਸਾਂਝ ਨਾ ਰੱਖਣ ਦੀ ਹਦਾਇਤ
ਰੇਹੜੀ-ਫੜ੍ਹੀ ਵਾਲਿਆਂ ਦਾ ਸਾਮਾਨ ਜ਼ਬਤ, ਮੁੜ ਕਬਜ਼ਾ ਕਰਨ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ
ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਅਤੇ ਗੁਰਦਾਸਪੁਰ ਮਾਮਲੇ ਸਬੰਧੀ ਰਿਪੋਰਟ ਮੰਗੀ
ਜਾਤੀ ਵਿਤਕਰੇ ਸਬੰਧੀ ਬਿਆਨ ਤੋਂ ਕੀਤਾ ਕਿਨਾਰਾ
ਨਸ਼ਾ ਵੇਚਣ ਵਾਲਿਆਂ ਦੀ ਸਪਲਾਈ ਚੇਨ ਤੋੜਨ ਅਤੇ ਨਸ਼ਾ ਪੀੜਤਾਂ ਨੂੰ ਮਰੀਜ਼ਾਂ ਵਾਂਗ ਇਲਾਜ ਦੇਣ ’ਤੇ ਦਿੱਤਾ ਜ਼ੋਰ
ਪੁਲੀਸ ਨੇ ਨਕਾਰੀ ਨਸ਼ੇ ਵੇਚਣ ਦੀ ਗੱਲ
ਸ਼ਹਿਰਾਂ ਅਤੇ ਕਸਬਿਆਂ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਜ਼ਾ ਦਿਵਾੳੁਣ ਲੲੀ ਪੈਦਲ ਮਾਰਚ ਕੀਤੇ
ਕਾਂਗਰਸੀਆਂ ਨੇ ਸਰਕਾਰ ਅਤੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਕਿਸਾਨਾਂ ਦੀ ਝੋਨੇ ਦੀ ਫ਼ਸਲ ਭਿੱਜੀ; ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਅੰਨਦਾਤਾ ਪ੍ਰੇਸ਼ਾਨ
ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਏ ਐੱਸ ਆਈ ਗੁਰਦੇਵ ਸਿੰਘ ਵਾਸੀ ਝਬਾਲ ਦੀ ਬੀਤੀ ਰਾਤ ਮੌਤ ਹੋ ਗਈ। ਉਸ ਦਾ ਅੰਤਿਮ ਸਸਕਾਰ ਅੱਜ ਉਸ ਦੇ ਜੱਦੀ ਪਿੰਡ ਝਬਾਲ ਵਿੱਚ ਕੀਤਾ ਗਿਆ। ਮ੍ਰਿਤਕ ਏ ਐੱਸ ਆਈ ਗੁਰਦੇਵ ਸਿੰਘ ਥਾਣਾ ਇਸਲਾਮਾਬਾਦ (ਅੰਮ੍ਰਿਤਸਰ)...
ਲੋਕਾਂ ਨੇ ਆਪ ਮੁਹਾਰੇ ਦੁਕਾਨਾਂ ਅਤੇ ਕਾਰੋਬਾਰ ਬੰਦ ਕੀਤੇ
ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ
ਮਾਈਨਿੰਗ ਪ੍ਰਭਾਵਿਤ ਪਿੰਡ ਕੁੱਲੀਆਂ ਲੁਬਾਣਾ, ਨੌਸ਼ਹਿਰਾ ਸਿੰਬਲੀ ਤੇ ਜਿਉਣੋਵਾਲ ਦਾ ਦੌਰਾ ਕੀਤਾ
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨੇ ਦਿੱਤਾ ਭਰੋਸਾ; ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਵੇਗੀ ਜਾਂਚ
ਸੂਚੀ ਵਿੱਚ 32 ਛੁੱਟੀਆਂ ਸ਼ਾਮਲ, ਜ਼ਿਲ੍ਹਾ ਪੱਧਰ ਦੀਆਂ ਛੁੱਟੀਆਂ ਵੱਖਰੀਆਂ ਹੋਣਗੀਆਂ
'ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਕਪਤਾਨ' ਪਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਕੋਲ ਮਜ਼ਬੂਤ ਟੀਮ: ਪੰਜਾਬ ਕਾਂਗਰਸ ਇੰਚਾਰਜ
ਚਾਰ ਦਿਨਾਂ ਤੋਂ ਮੰਡੀ ਵਿੱਚ ਫ਼ਸਲ ਲੈ ਕੇ ਬੈਠੇ ਕਿਸਾਨ ਖ਼ਰੀਦ ਦੀ ਉਡੀਕ ’ਚ, ਪਾਣੀ ਕੱਢਣ ਲਈ ਮਜ਼ਦੂਰਾਂ ਨੂੰ ਬਾਲਟੀਆਂ ਦਾ ਸਹਾਰਾ ਲੈਣਾ ਪਿਆ
Advertisement

