ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ; ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਹੜ੍ਹਾਂ ਸਬੰਧੀ ਰਿਪੋਰਟ ਸੌਂਪੀ; ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਇਆ
ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ; ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਹੜ੍ਹਾਂ ਸਬੰਧੀ ਰਿਪੋਰਟ ਸੌਂਪੀ; ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਇਆ
ਸ਼ਿਵਰਾਜ ਚੌਹਾਨ ਮਿੱਥੇ ਮੁਤਾਬਕ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਜ਼ਿਲ੍ਹੇ ’ਚ 1,17,000 ਤੋਂ ਵੱਧ ਲੋਕ ਪ੍ਰਭਾਵਿਤ; ਡੀ ਸੀ ਤੇ ਐੱਸ ਐੈੱਸ ਪੀ ਹਡ਼੍ਹ ਪੀਡ਼ਤਾਂ ਦੀ ਸਾਰ ਲੈਣ ਪੁੱਜੇ; w ਰਾਵੀ ਮੁੜ ਭਿਆਨਕ ਰੂਪ ਧਾਰਣ ਲੱਗਾ
ਸੰਸਦ ਮੈਂਬਰ ਨੇ ਪਿੰਡ ਸ਼ਹਿਜ਼ਾਦ ’ਚ ਪੀਡ਼ਤਾਂ ਨੂੰ ਲੋਡ਼ੀਂਦਾ ਸਾਮਾਨ ਵੰਡਿਆ
ਵਿਧਾਇਕ ਪਠਾਨੀਆ ਨੇ ਕਾਰਵਾੲੀ ਮੰਗੀ; ਪੰਜਾਬ ਸਰਕਾਰ ਨੇ 2022 ‘ਚ ਸੀਲ ਕੀਤਾ ਸੀ ਕਰੱਸ਼ਰ
ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਾਇਤਾ ਲਈ ਰਾਹਤ ਸਮੱਗਰੀ ਮੁਹੱੲੀਆ ਕਰਵਾੲੀ
ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ਼ ਵਿਖੇ ਪੁੱਜਿਆ
ਛੋਟੀਆਂ ਪੁਲੀਆਂ ’ਚੋਂ ਹੀ ਲੰਘ ਰਿਹਾ ਹਡ਼੍ਹ ਦਾ ਪਾਣੀ; ਹਫ਼ਤੇ ਤੋਂ ਪਾਣੀ ’ਚ ਡੁੱਬੀਆਂ ਫਸਲਾਂ ਖਰਾਬ ਹੋਣ ਦਾ ਖਦਸ਼ਾ
ਸੰਸਦ ਮੈਂਬਰ ਦੇ ਪਿਤਾ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ
ਆਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਨੇ ਦਿੱਲੀ ਹਾਈ ਕੋਰਟ ਵੱਲੋਂ ਸਾਬਕਾ ਵਿਦਿਆਰਥੀ ਨੇਤਾ ਉਮਰ ਖ਼ਾਲਿਦ ਅਤੇ ਅੱਠ ਹੋਰ ਜਮਹੂਰੀ ਕਾਰਕੁਨਾਂ ਦੀ ਜ਼ਮਾਨਤ ਖਾਰਜ ਕਰਨ ਦੀ ਨਿੰਦਾ ਕੀਤੀ ਹੈ ਤੇ ਕਾਰਕੁਨਾਂ ਦੀ ਰਿਹਾਈ ਮੰਗੀ ਹੈ। ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ,...
ਰਾਵੀ ਦਰਿਆ ਤੇ ਮਾਧੋਪੁਰ ਹੈਡਵਰਕਸ ਦਾ ਕੀਤਾ ਨਿਰੀਖਣ
w ਜਮਹੂਰੀ ਕਿਸਾਨ ਸਭਾ ਨੇ ਹਡ਼੍ਹ ਪ੍ਰਭਾਵਿਤ ਪਿੰਡਾਂ ’ਚ ਰਾਹਤ ਸਮੱਗਰੀ ਵੰਡੀ
ਇਮਾਰਤਾਂ ਦੀ ਦਹਾਕਿਆਂ ਤੋਂ ਮੁਰੰਮਤ ਨਾ ਹੋਣ ’ਤੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਚਾਰ ਪਿਸਤੌਲ, ਇੱਕ ਡਬਲ ਬੈਰਲ ਬੰਦੂਕ ਤੇ ਹੈਰੋਇਨ ਬਰਾਮਦ
ਜੰਮੂ-ਕਸ਼ਮੀਰ ਦੇ ਬਟਾਲਿਕ ਸੈਕਟਰ ਵਿੱਚ ਪਾਕਿਸਤਾਨੀ ਫੌਜ ਨਾਲ ਲੜਦੇ ਹੋਏ ਸ਼ਹੀਦ ਹੋਏ ਫੌਜ ਦੇ 60 ਮੀਡੀਅਮ ਰੈਜੀਮੈਂਟ ਦੇ ਸੈਨਾ ਮੈਡਲ ਵਿਜੇਤਾ ਕੈਪਟਨ ਅਜੈ ਰਾਣਾ ਦਾ 22ਵਾਂ ਸ਼ਹੀਦੀ ਸਮਾਗਮ ਸ਼ਹੀਦ ਦੇ ਨਾਮ ’ਤੇ ਬਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਮੂਨ ਵਿੱਚ ਪ੍ਰਿੰਸੀਪਲ...
ਐਂਟੀ-ਗੈਗਸਟਰ ਟਾਸਕ ਫੋਰਸ ਅਤੇ ਤਰਨ ਤਾਰਨ ਦੀ ਜ਼ਿਲ੍ਹਾ ਪੁਲੀਸ ਨੇ ਅੱਜ ਸਾਂਝੇ ਅਪਰੇਸ਼ਨ ਦੌਰਾਨ ਵਿਦੇਸ਼ੀ ਬੈਠੇ ਗੈਗਸਟਰ ਲਖਬੀਰ ਸਿੰਘ ਲੰਡਾ ਦੇ ਦੇ ਦੋ ਸਹਿਯੋਗੀਆਂ ਨੂੰ ਨਾਜਾਇਜ਼ ਅਸਲੇ ਸਮੇਤ ਗਰਿਫਤਾਰ ਕੀਤਾ ਹੈ| ਏਜੀਟੀਐਫ਼ ਦੇ ਏਆਈਜੀ ਸੰਦੀਪ ਗੋਇਲ ਨੇ ਅੱਜ ਇਥੇ ਦੱਸਿਆ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹਾਂ ਦੀ ਬਣੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੀ ਸੁਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਹੈ। ਇਸ ਦੌਰਾਨ ਸਿੱਖ ਸੰਸਥਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਲਗਾਤਾਰ ਪਹੁੰਚਾਉਣ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹਾਂ ਦੌਰਾਨ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਖੇਤਰ ਵਿੱਚ ਲੋਕਾਂ ਦੇ ਘਰਾਂ, ਦੁਕਾਨਾਂ ਦੇ ਹੋਏ ਨੁਕਸਾਨ...
ਭਰੋਸੇਯੋਗ ਐੱਨਜੀਓ, ਜਾਣਕਾਰ ਵਿਅਕਤੀ ਜਾਂ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਤੇ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ’ਚ ਯੋਗਦਾਨ ਪਾਉਣ ਦੀ ਅਪੀਲ
ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ
ਲੋਕਾਂ ਨੇ ਰਾਤ ਨੂੰ ਬੰਨ੍ਹ ਬਚਾਉਣ ਲਈ ਕੀਤੀ ਪਹਿਰੇਦਾਰੀ; ਗਿੱਦੜਪਿੰਡੀ ਪੁਲ ਹੇਠ 2 ਲੱਖ 3 ਹਜ਼ਾਰ ਕਿੳੂਸਕ ਪਾਣੀ ਵਗਣ ਲੱਗਾ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਇੰਜਨੀਅਰਾਂ ਨੂੰ ਰਿਪੋਰਟ ਤਿਆਰ ਕਰਨ ਦੀ ਹਦਾਇਤ
ਬਿਪਤਾ ਦੀ ਇਸ ਘੜੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਹੀ ਹੈ ਅਤੇ ਪੰਜਾਬ ਵਾਸੀ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਹੱਥ ਵਧਾ ਰਹੇ ਹਨ। ‘ਆਪ’ ਪੰਜਾਬ ਉਦਯੋਗ ਤੇ ਵਪਾਰ ਵਿੰਗ...
24 ਘੰਟਿਆਂ ਮਗਰੋਂ ਵੀ ਕੋਈ ਥਹੁ-ਪਤਾ ਨਾ ਲੱਗਾ; ਪ੍ਰਸ਼ਾਸ਼ਨ ਵੱਲੋਂ ਭਾਲ ਜਾਰੀ
ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਲੈ ਕੇ ਹੋਏ ਰਵਾਨਾ
ਪਿਛਲੇ ਕੁਝ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਧਾਰ ਕਲਾਂ ਦੇ ਨੀਮ ਪਹਾੜੀ ਖੇਤਰ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਭੰਗੂੜੀ, ਰੋਗ, ਪਲਾਹ...
ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਗੈਂਗਸਟਰ ਨੇ ਲਈ ਕਤਲ ਦੀ ਜ਼ਿੰਮੇਵਾਰੀ
ਪਾਣੀ ਦੇ ਕੁਦਰਤੀ ਵਹਾਅ ਵਾਲੀ ਜਗ੍ਹਾ ’ਤੇ ਕੀਤੀ ਕੰਧ ਨੂੰ ਪਿੰਡ ਵਾਸੀਆਂ ਨੇ ਤੋੜਿਆ
ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਕੀੜੀਸਾਹੀ ਦੇ ਵਾਸੀ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਿਤ ਜੰਗ ਸਿੰਘ ਦੇ ਘਰ ਦੇ ਕਮਰੇ ਦੀ ਛੱਤ ਅੱਧੀ ਰਾਤ ਨੂੰ ਡਿੱਗ ਗਈ| ਜੰਗ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਦੇ ਹੋਰਨਾਂ...