ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਵਿੱਚ ਬੀਤੀ ਸ਼ਾਮ ਸੜਕ ਹਾਦਸੇ ਵਿੱਚ 30 ਕੁ ਸਾਲ ਦੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ| ਇਹ ਹਾਦਸਾ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਹੋਣ ਕਰਕੇ ਹੋਇਆ| ਥਾਣਾ ਦੇ ਏਐੱਸਆਈ...
Advertisement
ਮਾਝਾ
ਅਮਰਨਾਥ ਯਾਤਰਾ ਦੀ ਸੁਰੱਖਿਆ ਡਿਊਟੀ ’ਤੇ ਤਾਇਨਾਤ ਸੀ ਬਲਵੀਰ ਪਾਲ ਸਿੰਘ
SGPC ਦੇ ਜਨਰਲ ਇਜਲਾਸ ਵਿੱਚ ਮਤਾ ਪਾਸ ਕਰ ਕੇ ਕੀਤੀ ਗੲੀ ਅਪੀਲ; ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲੲੀ ਤੇਜਾ ਸਿੰਘ ਸਮੁੰਦਰੀ ਹਾਲ ਮੰਗੇ ਜਾਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਹਵਾਲੇ
Advertisement
ਡੀਸੀ ਦਫਤਰ ’ਚ ਕੇਂਦਰ ਤੇ ਸੂਬਾ ਸਰਕਾਰ ਦੇ ਨਾਂ ’ਤੇ ਮੰਗ ਪੱਤਰ ਦਿੱਤੇ
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ 12 ਅਗਸਤ ਤੱਕ ਵਿਦੇਸ਼ ਵਿਚ ਹੋਣ ਕਾਰਨ ਬਾਅਦ ਵਿਚ ਸੱਦਿਆ ਜਾਵੇਗਾ
ਭਗਤ ਪੂਰਨ ਸਿੰਘ ਦੀ 33ਵੀਂ ਬਰਸੀ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ
ਭਾਰਤ ਸੰਚਾਰ ਨਿਗਮ ਲਿਮਟਿਡ ਨੇ ‘ਆਜ਼ਾਦੀ ਯੋਜਨਾ’ ਲਾਂਚ ਕੀਤੀ ਹੈ। ਇਸ ਤਹਿਤ ਉਪਭੋਗਤਾ ਮਹੀਨੇ ਲਈ 4ਜੀ ਮੋਬਾਈਲ ਸੇਵਾਵਾਂ ਵਰਤ ਸਕਣਗੇ। ਇਸ ਤਹਿਤ ਅਸੀਮਤ ਵੁਆਇਸ ਕਾਲ, ਪ੍ਰਤੀ ਦਿਨ ਦੋ ਜੀਬੀ ਡੇਟਾ, 100 ਐੱਸਐੱਮਐੱਸ/ਦਿਨ ਅਤੇ ਇੱਕ ਬੀਐੱਸਐੱਨਐੱਲ ਸਿਮ ਮੁਫ਼ਤ ਸ਼ਾਮਲ ਹੈ। ਪੀਜੀਐੱਮ...
ਬਟਾਲਾ ਪੁਲੀਸ ਨੇ ਇੱਥੇ ਬੈਂਕ ਆਫ ਬੜੌਦਾ ਧੋਖਾਧੜੀ ਕੇਸ ਦੇ ਸਬੰਧ ਵਿੱਚ ਬੈਂਕ ਦੇ ਖ਼ਜ਼ਾਨਚੀ ਤਲਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸੰਤ ਨਗਰ ਕਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਲਜਿੰਦਰ ਸਿੰਘ ਨੇ ਬੈਂਕ ਦੇ ਖਾਤਾਧਾਰਕਾਂ ਦੇ ਖਾਤਿਆਂ ਤੋਂ ਕਰੋੜਾਂ ਰੁਪਏ...
ਥਾਣਾ ਖਾਲੜਾ ਮੁਖੀ ਸਬ-ਇੰਸਪੈਕਟਰ ਸਾਹਿਬ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਪਿੰਡ ਡੱਲ ਨੇੜਿਓਂ 505 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ| ਮੁਲਜ਼ਮਾਂ ਦੀ ਸ਼ਨਾਖ਼ਤ ਛੀਨਾ ਬਿਧੀ ਚੰਦ ਵਾਸੀ ਕੁਲਵਿੰਦਰ ਸਿੰਘ ਤੇ ਅਕਾਸ਼ਦੀਪ ਸਿੰਘ...
ਸਰਹੱਦ ਪਾਰੋਂ ਤਸਕਰੀ ਦੇ ਮਾਮਲੇ ਵਿੱਚ ਡਰੋਨ ਦੀ ਵਰਤੋਂ ਵਧਣ ਮਗਰੋਂ ਹਥਿਆਰਾਂ, ਗੋਲਾ ਬਾਰੂਦ ਤੇ ਵਿਸਫੋਟਕਾਂ ਦੀ ਤਸਕਰੀ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਅੰਮ੍ਰਿਤਸਰ ਸ਼ਹਿਰ ਦੀ ਪੁਲੀਸ ਨੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨਾਲ ਮਿਲ ਕੇ ਇੱਕ ਦਿਨ ’ਚ...
ਭੋਆ ਵਿਧਾਨ ਸਭਾ ਖੇਤਰ ਅੰਦਰ ਪੈਂਦੇ ਪਿੰਡ ਗੱਜੂ ਜਗੀਰ ਵਿੱਚ ਰਾਵੀ ਦਰਿਆ ’ਚ ਪੋਕਲੇਨ ਮਸ਼ੀਨ ਅਪਰੇਟਰ ਦੇ ਮਸ਼ੀਨ ਹੇਠਾਂ ਦਬਣ ਕਾਰਨ ਉਸ ਦੀ ਲਾਸ਼ ਕਰੀਬ 12 ਘੰਟਿਆਂ ਬਾਅਦ ਲੰਘੀ ਦੇਰ ਰਾਤ ਮਿਲੀ। ਮ੍ਰਿਤਕ ਦਾ ਨਾਂ ਮਨਦੀਪ ਸਿੰਘ ਪੁੱਤਰ ਦਰਬਾਰਾ ਸਿੰਘ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਟਰਸਾਈਕਲ ਮਾਰਚ; ਜ਼ਮੀਨਾਂ ਦੀ ਰਾਖੀ ਲਈ ਚੌਕਸ ਹੋਣ ’ਤੇ ਦਿੱਤਾ ਜ਼ੋਰ
ਪੱਟੀ ਇਲਾਕੇ ਦੇ ਪਿੰਡ ਸਰਾਲੀ ਮੰਡਾ ਵਿੱਚ ਨਵ-ਵਿਆਹੁਤਾ ਨੇ ਕੱਲ੍ਹ ਸਹੁਰੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ| 25 ਸਾਲ ਦੀ ਮ੍ਰਿਤਕਾ ਦੀ ਸ਼ਨਾਖ਼ਤ ਨਵਨੀਤ ਕੌਰ ਪੁੱਤਰੀ ਮਹਿੰਗਾ ਸਿੰਘ ਵਾਸੀ ਕੋਟ ਦੌਸੰਧੀ ਮੱਲ ਦੇ ਤੌਰ ’ਤੇ ਕੀਤੀ ਗਈ ਹੈ।...
ਯੂਐੱਨ ਐਂਟਰਟੇਨਮੈਂਟ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਗਾਇਕ ਹਰਿੰਦਰ ਸੋਹਲ ਦੀ ਅਗਵਾਈ ਹੇਠ 27 ਜੁਲਾਈ ਤੋਂ 3 ਅਗਸਤ ਤਕ ਕਰਵਾਏ ਚੌਥੇ ‘ਅੱਠ ਰੋਜ਼ਾ ਸੁਰ ਉਤਸਵ’ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ...
ਖਾਲਸਾ ਪੰਥ ਸਾਜਨਾ ਦਿਵਸ ਕਮੇਟੀ ਨਹਿਰ ਪੁਲ ਭਾਮੜੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਹਿਰ ਪੁਲ ਭਾਮੜੀ, ਸ਼ਮਸ਼ਾਨਘਾਟ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਬੂਟੇ ਲਗਾਏ ਗਏ। ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀਪੀਈਓ) ਤਰਸੇਮ ਸਿੰਘ ਦੀ ਅਗਵਾਈ ਵਿੱਚ ਬੂਟੇ ਲਗਾਏ...
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿੱਚ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਕਿੱਟ, ਗਿੱਧਾ, ਲੁੱਡੀ, ਭੰਗੜਾ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼...
ਭਾਰਤ ਅਤੇ ਪਾਕਿਸਤਾਨ ਵਿਚਾਲੇ ਚੰਗੇ ਸਬੰਧਾਂ ਦੀਆਂ ਮੁਦੱਈ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ, ਸਾਫਮਾ ਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਹਰ ਸਾਲ 14 ਅਗਸਤ ਨੂੰ ਕਰਵਾਏ ਜਾਣ ਵਾਲੇ ਹਿੰਦ-ਪਾਕਿ ਸੰਮੇਲਨ ਦੌਰਾਨ ਇਸ ਵਾਰ ‘ਭਾਰਤ ਅਤੇ ਪਾਕਿਸਤਾਨ’ ਦੇ ਸਬੰਧਾਂ ਦੀ...
ਇੱਥੇ ਬਲੱਡ ਡੋਨਰ ਐਂਡ ਵੈੱਲਫੇਅਰ ਸੁਸਾਇਟੀ ਅਤੇ ਰੋਟਰੀ ਕਲੱਬ ਦਸੂਹਾ ਗ੍ਰੇਟਰ ਵੱਲੋਂ ਲਾਏ ਮੈਗਾ ਖੂਨਦਾਨ ਕੈਂਪ ਵਿੱਚ 162 ਯੂਨਿਟ ਇਕੱਤਰ ਕੀਤੇ ਗਏ। ਸੁਸਾਇਟੀ ਦੇ ਸੰਸਥਾਪਕ ਮੁਨੀਸ਼ ਕਾਲੀਆ ਦੇ ਜਨਮ ਦਿਨ ਨੂੰ ਸਮਰਪਿਤ ਕੈਂਪ ਸਥਾਨਕ ਵਿਜੇ ਸਿਟੀ ਸੈਂਟਰ ਮਾਲ ਵਿੱਚ ਸਵੇਰੇ...
ਥਾਣਾ ਖਾਲੜਾ ਦੇ ਸਬ-ਇੰਸਪੈਕਟਰ ਲਖਬੀਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਬੀਤੀ ਰਾਤ ਨੂੰ ਇਲਾਕੇ ਦੇ ਪਿੰਡ ਡਲੀਰੀ ਨੇੜਿਓਂ ਦੋ ਜਣਿਆਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ| ਪੁਲੀਸ ਨੇ ਅੱਜ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਇਲਾਕੇ ਦੇ ਪਿੰਡ...
ਥਾਣਾ ਲੋਹੀਆਂ ਖਾਸ ਦੀ ਪੁਲੀਸ ਨੇ ਪਿੰਡ ਮਹਿਮੂਵਾਲ ਮਾਹਲਾ ਦੇ ਇਕ ਘਰ ਵਿੱਚੋਂ ਸੋਨਾ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ 12 ਦਿਨਾਂ ਬਾਅਦ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ 22 ਜੁਲਾਈ ਦੀ ਰਾਤ ਨੂੰ ਪਿੰਡ ਮਹਿਮੂਵਾਲ ਮਾਹਲਾ ਦੇ ਇਕ ਘਰ ਵਿੱਚੋਂ...
ਵਿਦੇਸ਼ ਜਾਣ ਲਈ ਨੌਜਵਾਨ ਨੇ ਚੇਨਈ ਤੋਂ ਲੈਣੀ ਸੀ ਫਲਾਈਟ
ਪਿੰਗਲਵਾੜਾ ਵੱਲੋਂ ਲਾਇਆ ਗਿਆ ਖੂਨਦਾਨ ਕੈਂਪ
ਜੰਡਿਆਲਾ ਗੁਰੂ ਇਲਾਕੇ ਵਿੱਚ 22 ਜੁਲਾਈ ਨੂੰ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਵਕੀਲ ਲਖਵਿੰਦਰ ਸਿੰਘ ਦੀ ਅੱਜ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਹੈਪੀ ਜੱਟ ਦੇ ਸਹਿਯੋਗੀਆਂ ਸਣੇ ਤਿੰਨ ਨੂੰ...
ਵਿਧਾਇਕ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਤਹਿਤ ਮੀਟਿੰਗ
ਇੱੱਥੇ ਸ਼ਹਿਰ ਵਿੱਚ ਭਾਰੀ ਆਵਾਜਾਈ ਦੇ ਚੱਲਦਿਆਂ ਜਿੱਥੇ ਲੋਕ ਪ੍ਰੇਸ਼ਾਨ ਹਨ ਉੱਥੇ ਹੀ ਸ਼ਹਿਰ ਦੇ ਮੇਨ ਚੌਕ ਵਿੱਚ ਸੀਵਰੇਜ ਦੇ ਖੁੱਲ੍ਹੇ ਮੈਨਹੋਲ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਹੱਦੀ ਕਸਬਾ ਰਮਦਾਸ ਤੋਂ ਅੰਮ੍ਰਿਤਸਰ...
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਦਾ 350ਵਾਂ ਸ਼ਹੀਦੀ ਪੁਰਬ ਪੰਜਾਬ ਸਰਕਾਰ ਬਾਬਾ ਬਕਾਲਾ ਸਾਹਿਬ, ਆਨੰਦਪੁਰ ਸਾਹਿਬ, ਪਟਿਆਲਾ ਅਤੇ ਅੰਮ੍ਰਿਤਸਰ ਸਾਹਿਬ ਵਿੱਚ ਸਮਾਗਮ ਕਰ ਕੇ ਨਵੰਬਰ ਵਿੱਚ ਸਰਕਾਰੀ ਪੱਧਰ ’ਤੇ ਮਨਾਵੇਗੀ। ਬਾਬਾ ਬਕਾਲਾ ਸਾਹਿਬ ਆਈਟੀਆਈ...
Advertisement