ਦੋ ਦਿਨ ਪਹਿਲਾਂ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਨੌਂ ਆਬਾਦ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੇ ਮਾਮਲੇ ਵਿੱਚ ਪੁਲੀਸ ਨੇ ਕੱਲ੍ਹ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਸਨਾਖਤ ਗੁਰਭੇਜ ਸਿੰਘ (40)...
Advertisement
ਮਾਝਾ
‘ਆਪ’ ਦੇ ਹਲਕਾ ਇੰਚਾਰਜ ਜਗਰੂਪ ਸੇਖਵਾਂ ਨੇ ਜੇਤੂ ਉਮੀਦਵਾਰ ਸਨਮਾਨੇ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਲੈ ਕੇ ਰਾਜਾਸਾਂਸੀ ਹਲਕੇ ਦੇ ਭਿੰਡੀ ਸੈਦਾ ਪਿੰਡ ਵਿੱਚ ਬੀਤੇ ਦਿਨ ਕਾਂਗਰਸ ਅਤੇ ਆਪ ਪਾਰਟੀ ਦੇ ਆਗੂਆਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਪੁਲੀਸ ਨੇ ਲਗਭਗ 20 ਕਾਂਗਰਸੀ ਵਰਕਰਾਂ ਅਤੇ ਆਗੂਆਂ ਖ਼ਿਲਾਫ਼ ਕਤਲ...
ਕਿਸਾਨ-ਮਜ਼ਦੂਰ ਮੋਰਚੇ (ਕੇ ਐੱਮ ਐੱਮ) ਦੇ ਸੱਦੇ ’ਤੇ ਅੱਜ ਜ਼ਿਲ੍ਹੇ ’ਚ ਦੋ ਘੰਟੇ ਲਈ ਰੇਲਾਂ ਰੋਕੀਆਂ ਗਈਆਂ ਅਤੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਪੰਜਾਬ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਅੱਜ ਤੜਕਸਾਰ ਜਥੇਬੰਦੀ...
ਸਾਬਕਾ ਰਾਸ਼ਟਰਪਤੀ ਵੱਲੋਂ ਪਾਈਟੈਕਸ ਦਾ ਉਦਘਾਟਨ
Advertisement
ਸੰਸਦ ਮੈਂਬਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਸੌਂਪ ਕੇ ਡੇਰਾ ਬਾਬਾ ਨਾਨਕ ਤੋਂ ‘ਆਪ’ ਵਿਧਾਇਕ ਖ਼ਿਲਾਫ਼ ਦਸਤਾਰ ਦੀ ਬੇਅਦਬੀ ਕਰਨ ਅਤੇ ਸਿੱਖ ਭਾਵਨਾਵਾਂ ਨੂੰ...
ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਕਾਂਗਰਸ ਉਮੀਦਵਾਰਾਂ ਦੇ ਕਾਗਜ਼ ਭਰਨ ਤੋਂ ਰੋਕਣ ਦਾ ਦੋਸ਼ ਲਾਇਆ
ਵਾਤਾਵਰਨ ਦੀ ਰੱਖਿਆ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਵਿੱਚ ਮਿਉਂਸਿਪਲ ਸਾਲਿਡ ਵੇਸਟ (ਕੂੜਾ) ਸਾੜਨ ਦੇ ਰੁਝਾਨ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸੀਨੀਅਰ ਵਾਤਾਵਰਣ ਇੰਜਨੀਅਰ, ਜ਼ੋਨਲ ਦਫ਼ਤਰ-1 ਦੀ ਅਗਵਾਈ...
ਵਿਰੋਧੀ ਧਿਰ ਅਤੇ ਹਾਕਮ ਧਿਰ ਦੇ ਵਰਕਰ ਆਹਮੋ-ਸਾਹਮਣੇ
ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਸ਼ਨਾਖਤ ਪ੍ਰੇਮ ਸਿੰਘ ਵਾਸੀ ਅਟਾਰੀ ਅਤੇ ਉਂਕਾਰ ਸਿੰਘ ਉਰਫ ਹੈਪੀ ਵਾਸੀ ਛੇਹਰਟਾ ਵਜੋਂ ਹੋਈ ਹੈ। ਐੱਸ ਐੱਸ ਪੀ ਸੋਹੇਲ ਮੀਰ ਨੇ...
ਨਗਰ ਨਿਗਮ ਨੇ ਪੱਕੀ ਗਲੀ ਇਲਾਕੇ ਵਿੱਚ ਤਿੰਨ ਨਾਜਾਇਜ਼ ਇਮਾਰਤਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆ ਹਦਾਇਤਾਂ ਅਨੁਸਾਰ ਤਿੰਨੋਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਅਤੇ ਸੀਲ ਕੀਤਾ ਗਿਆ। ਇਸ ਕਾਰਵਾਈ ਦੀ ਨਿਗਰਾਨੀ ਐੱਮ ਟੀ ਪੀ ਨਰਿੰਦਰ...
ਮਾਧੋਪੁਰ ਹਾਈਡਲ ਨਹਿਰ ਜੋ ਮੁਰੰਮਤ ਕਰਨ ਬਾਅਦ ਮੁੜ ਸ਼ੁਰੂ ਹੁੰਦੇ ਸਾਰ ਹੀ ਲੀਕ ਹੋ ਗਈ ਅਤੇ ਵੱਡਾ ਪਾੜ ਪੈ ਗਿਆ। ਪਾੜ ਦਾ ਮੌਕਾ ਦੇਖਣ ਲਈ ਜਲ ਸਰੋਤ ਵਿਭਾਗ ਦੀ ਚੰਡੀਗੜ੍ਹ ਤੋਂ ਟੀਮ ਮੌਕੇ ਉੱਪਰ ਪੁੱਜੀ ਅਤੇ ਟੀਮ ਨੇ ਉਕਤ ਸਾਰੀ...
ਆਖ਼ਰੀ ਦਿਨ ਗਿੱਧੇ ਤੇ ਲੋਕ ਸਾਜ਼ਾਂ ਦੀ ਪੇਸ਼ਕਾਰੀ; ਲਵਲੀ ਯੂਨੀਵਰਸਿਟੀ ਨੇ ਟਰਾਫੀ ਜਿੱਤੀ
ਪੀ ਐੱਚ ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ 19ਵਾਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਭਲਕੇ 4 ਦਸੰਬਰ ਤੋਂ ਸ਼ੁਰੂ ਹੋਵੇਗਾ। ਇਸ ਸਮਾਗਮ ਦਾ ਰਸਮੀ ਉਦਘਾਟਨ ਭਾਰਤ ਦੇ...
ਥਾਣਾ ਸਿਟੀ ਗੁਰਦਾਸਪੁਰ ਅੱਗੇ 25 ਨਵੰਬਰ ਨੂੰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲੀਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਮੁਲਜ਼ਮ ਕਾਬੂ ਕੀਤਾ ਹੈ। ਮੁਲਜ਼ਮ...
ਵਿਧਾਨ ਸਭਾ ਹਲਕਾ ਅਜਨਾਲਾ ਤੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀਆਂ ਦੇ ਵੱਖ-ਵੱਖ ਜ਼ੋਨਾਂ ਤੋਂ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨ ਦਿੱਤੇ ਹਨ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਨੁਸਾਰ ਜ਼ਿਲ੍ਹਾ ਪਰਿਸ਼ਦ ਦੇ ਜ਼ੋਨ ਹਲਕਾ ਚਮਿਆਰੀ ਤੋਂ ਮਨਦੀਪ ਕੌਰ, ਜ਼ਿਲ੍ਹਾ ਪਰਿਸ਼ਦ ਦੇ ਜ਼ੋਨ...
ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ
ਪਠਾਨਕੋਟ ਜ਼ਿਲ੍ਹੇ ’ਚ ਕਾਂਗਰਸ ਨੇ ਉਮੀਦਵਾਰ ਐਲਾਨੇ; ਪਾਰਟੀ ਦੇ ਸਾਰੇ ਉਮੀਦਵਾਰ ਜਿੱਤਣਗੇ: ਜੋਗਿੰਦਰ ਪਾਲ
ਫ਼ਰਦ ਕੇਂਦਰ ਦੇ ਕੰਪਿਊਟਰ ਅਪਰੇਟਰਾਂ ਨੇ ਸਰਕਾਰ ਅਤੇ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਨੀਤੀ ’ਤੇ ਚਰਚਾ ਨਾ ਕਰਨ ਖ਼ਿਲਾਫ਼ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ। ਇਸ ਦੌਰਾਨ ਉਨ੍ਹਾਂ 3 ਅਤੇ 4 ਦਸੰਬਰ ਨੂੰ ਦਫ਼ਤਰੀ ਕੰਮ ਮੁਕੰਮਲ ਤੌਰ ’ਤੇ...
ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਐੱਨ ਐੱਸ ਐੱਸ ਵਿਭਾਗ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕਰਵਾਇਆ। ਸਮਾਗਮ ਵਿੱਚ ਐੱਨ ਐੱਸ ਐੱਸ ਵਾਲੰਟੀਅਰਾਂ ਤੋਂ ਇਲਾਵਾ ਪ੍ਰੋਗਰਾਮ ਅਫਸਰ ਪ੍ਰੋਫੈਸਰ ਮਨਪ੍ਰੀਤ ਕੌਰ ਅਤੇ...
ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਅੰਮ੍ਰਿਤਸਰ-ਖੇਮਕਰਨ ਸੜਕ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ (ਭਿੱਖੀਵਿੰਡ) ਨੇੜੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਵਿੰਦਰ ਸਿੰਘ (42) ਵਾਸੀ ਸਾਂਘਨਾ ਕਲੋਨੀ ਬੋਹੜੂ (ਅੰਮ੍ਰਿਤਸਰ) ਵਜੋਂ ਹੋਈ ਹੈ। ਉਹ ਆਪਣੇ ਮੋਟਰਸਾਈਕਲ ’ਤੇ ਖੇਮਕਰਨ ਦੇ...
ਥਾਣਾ ਸਿਟੀ ਤਰਨ ਤਾਰਨ ਦੇ ਏ ਐੱਸ ਆਈ ਸੁੱਖਾ ਸਿੰਘ ਦੀ ਅਗਵਾਈ ਵਾਲੀ ਪੁਲੀਸ ਟੀਮ ਨੇ ਕੱਲ੍ਹ ਦੇਰ ਸ਼ਾਮ ਸ਼ਹਿਰ ਦੇ ਬਾਹਰਵਾਰ ਦੋ ਜਣਿਆਂ ਨੂੰ ਚੀਨੀ ਡੋਰ ਦੇ 64 ਗੱਟੂਆਂ ਸਮੇਤ ਗ੍ਰਿਫ਼ਤਾਰ ਕੀਤਾ| ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ...
ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਵਿੱਚ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ। ਸਕੂਲ ਪ੍ਰਿੰਸੀਪਲ ਮੇਜਰ ਸਿੰਘ ਚਾਹਲ ਨੇ ਦੱਸਿਆ ਸਮਾਗਮ ਦੌਰਾਨ ਬੱਚਿਆਂ...
ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਗਿਆ। ਸ਼ੋਅ ਵਿਚ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ,...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਸਥਾਨਕ ਡਿਪਟੀ ਚੀਫ਼ ਇੰਜਨੀਅਰ ਦਫ਼ਤਰ ਮੁਕੇਰੀਆਂ ਹਾਈਡਲ ਪ੍ਰਾਜੈਕਟ ਅੱਗੇ ਵੱਡੀ ਗਿਣਤੀ ਆਊਟ ਸੋਰਸ ਕਾਮਿਆਂ ਨੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਸਰਕਲ ਪ੍ਰਧਾਨ ਹਰਦੇਵ ਸਿੰਘ ਨੇ ਕੀਤੀ। ਬੁਲਾਰਿਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ...
ਤੀਜੇ ਦਿਨ ਸੰਮੀ, ਗਤਕੇ, ਵਾਰਾਂ, ਨੁਕੜ ਨਾਟਕ ਅਤੇ ਬਹਿਸ ਮੁਕਾਬਲੇ ਹੋਏ
Advertisement

