ਪਾਵਰਕੌਮ ਸਬ ਡਿਵੀਜ਼ਨ ਸੁਜਾਨਪੁਰ ਅਧੀਨ ਆਉਂਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 60 ਖੰਭੇ ਟੁੱਟਣ ਤੇ 2 ਟਰਾਂਸਫਾਰਮਰ ਖਰਾਬ ਹੋਣ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਅੱਜ ਦੁਪਹਿਰ ਜ਼ਿਆਦਾਤਰ ਥਾਵਾਂ ’ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ। ਪਾਵਰਕੌਮ ਸਬ...
Advertisement
ਮਾਝਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਹਲਕੇ ਦੇ ਮੀਆਂਪੁਰ, ਢੰਡ ਕਸੇਲ ਆਦਿ ਪਿੰਡਾਂ ਵਿੱਚ ਬੂਥ ਪੱਧਰ ’ਤੇ ਪ੍ਰਚਾਰ...
ਕਿਸ਼ਤੀਆਂ ਦੀ ਮਦਦ ਨਾਲ 70 ਪਿੰਡ ਵਾਸੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਅਧਿਕਾਰੀਆਂ ਨੇ ਬੀਤੇ ਦਿਨਾਂ ਦੌਰਾਨ ਜੇਲ੍ਹ ਦੀਆਂ ਵੱਖ ਵੱਖ ਬੈਰਕਾਂ ਦੀ ਤਲਾਸ਼ੀ ਕਰਨ ’ਤੇ 25 ਮੋਬਾਈਲ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਕੀਤੀਆਂ ਹਨ| ਜੇਲ੍ਹ ਦੇ ਸਹਾਇਕ ਸੁਪਰਟੈਂਟ ਮਨਜੀਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਬਰਾਮਦ...
ਜ਼ਿਲ੍ਹਾ ਪੁਲੀਸ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਕਸਬਾ ਕਸਬਾ ਚੋਹਲਾ ਸਾਹਿਬ ਦੇ ਵਾਸੀ ਨਸ਼ਾ ਤਸਕਰ ਸੁਖਚੈਨ ਸਿੰਘ ਵੱਲੋਂ ਗੈਰਕਾਨੂੰਨੀ ਢੰਗ ਨਾਲ ਬਣਾਏ ਘਰ ’ਤੇ...
Advertisement
ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਦੀ ਮੁਹਿੰਮ ਚਲਾਈ ਹੈ, ਜਿਸ ਨਾਲ ਕਈ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ ਬੀਐੱਸਐੱਫ ਬਚਾਅ ਟੀਮਾਂ...
ਸਕੂਲ ਦੇ 10 ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ
ਪਿੰਡ ਧਾਰੀਵਾਲ ਕਲਾਂ ਦੇ ਗੁਰਦੁਆਰਾ ਸਿੰਘ ਸਭਾ ਪੱਤੀ ਚੀਮਾ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੈਬ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਧਾਰੀਵਾਲ ਕਲਾਂ ਬੀਬੀਆਂ ਦੇ...
ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਕਤਲ ਅਤੇ ਅਸਲਾ ਐਕਟ ਅਧੀਨ ਦਰਜ ਮਾਮਲੇ ਦੀ ਸੁਣਵਾਈ ਕਰਦਿਆਂ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਦੋਂ ਕਿ ਇਸ ਮਾਮਲੇ ਵਿੱਚ ਇੱਕ ਔਰਤ ਨੂੰ ਬਰੀ ਕਰ ਦਿੱਤਾ ਗਿਆ। ਦੱਸਣਯੋਗ ਹੈ...
ਹਰੀਕੇ ਦੀ ਪੁਲੀਸ ਨੇ ਪੰਜ ਸਾਲ ਤੋਂ ਵੀ ਘੱਟ ਉਮਰ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੂੰ ਮੁਲਜ਼ਮ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਹੈ| ਮੁਲਜ਼ਮ ਦੀ ਪਛਾਣ ਗੋਪੀ (20) ਵਾਸੀ ਨਵਾਂ ਪਿੰਡ ਫਤਿਹਪੁਰ ਦੇ ਤੌਰ ’ਤੇ ਕੀਤੀ ਗਈ ਹੈ| ਪੀੜਤ...
ਚੋਰਾਂ ਨੇ ਸਥਾਨਕ ਹਾਊਸਿੰਗ ਬੋਰਡ ਕਲੋਨੀ ਵਿੱਚ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਘਰ ਦੇ ਤਾਲੇ ਤੋੜ ਕੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ। ਚੋਰੀ ਦੀ ਇਹ ਸੂਚਨਾ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲੀਸ ਨੂੰ ਦੇ ਦਿੱਤੀ ਗਈ ਹੈ। ਹਾਊਸਿੰਗ ਬੋਰਡ...
ਭੳੁਵਾਲ ਦੇ ਪੁਲ ਤੋਂ ਕੋਟਬੁੱਢਾ-ਫਿਰੋਜ਼ਪੁਰ ਦੀ ਆਵਾਜਾਈ ਬੰਦ ; ਗਦਾਈਕੇ, ਸਭਰਾ, ਮੁੱਠਿਆਂਵਾਲਾ ਸਣੇ 30 ਪਿੰਡਾਂ ’ਚ ਹਜ਼ਾਰਾਂ ਏਕੜ ਫਸਲਾਂ ਪ੍ਰਭਾਵਿਤ
ਪਾਣੀ ਲੋਕਾਂ ਦੇ ਘਰਾਂ ’ਚ ਵਡ਼ਿਆ; ਰਾਵੀ ਪਾਰ ਪੈਂਦੇ 80 ਤੋਂ ਵੱਧ ਪਿੰਡ ਪ੍ਰਭਾਵਿਤ; ਹਡ਼੍ਹਾਂ ਕਾਰਨ ਘਿਰੇ ਲੋਕਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਕੱਢਿਆ
ਅਜਨਾਲਾ ਹਲਕੇ ਦੇ 14 ਪਿੰਡਾਂ ਨੂੰ ਸਾਵਧਾਨੀ ਵਜੋਂ ਹਾਈ ਅਲਰਟ ’ਤੇ ਰੱਖਿਆ
ਮੁਲਜ਼ਮ ਕੋਲੋਂ ਪੰਜ ਪਿਸਤੌਲ ਤੇ ਚਾਰ ਮੈਗਜ਼ੀਨ ਬਰਾਮਦ
ਮੰਡ ਇਲਾਕੇ ਵਿੱਚ ਪਾਣੀ ਦਾ ਪੱਧਰ 1.37 ਲੱਖ ਕਿਊਸਿਕ ਤੋਂ ਟੱਪਿਆ; ਹੜ੍ਹ ਦੀ ਸਥਿਤੀ ਹੋਰ ਗੰਭੀਰ ਬਣੀ; ਪਿੰਡ ਕਬੀਰਪੁਰ ’ਚ ਆਟਾ ਚੱਕੀ ਦੀ ਛੱਤ ਡਿੱਗਣ ਨਾਲ ਦੋ ਤੋਂ ਤਿੰਨ ਵਿਅਕਤੀ ਦੱਬੇ
ਸਥਾਨਕ ਲੋਕਾਂ ਨੇ ਪ੍ਰਸ਼ਾਸਨ ਖਿਲਾਫ਼ ਜਤਾਇਆ ਰੋਸ; ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਪ੍ਰਸ਼ਾਸਨ ਨੂੰ ਮਦਦ ਦੀ ਗੁਹਾਰ ਲਗਾਈ
ਪੌਂਗ, ਭਾਖੜਾ ਅਤੇ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਛੱਡਣ ਦਾ ਸਿਲਸਿਲਾ ਜਾਰੀ; ਸਰਹੱਦੀ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਸਕੂਲ ਬੰਦ; ਕੈਬਨਿਟ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਭਾਜਪਾ ਆਗੂਆਂ ਨੂੰ ਕੇਂਦਰੀ ਸਕੀਮਾਂ ਬਾਰੇ ਕੈਂਪ ਲਾਉਣ ਤੋਂ ਰੋਕੇ ਜਾਣ ਤੋਂ ਬਾਅਦ ਪੈਦਾ ਹੋਏ ਵਿਵਾਦ ਦੌਰਾਨ ਅੱਜ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ਿਪ ਨੇ ਇਸ ਮਾਮਲੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਘੇਰਦਿਆਂ ਦੋਸ਼ ਲਾਇਆ ਕਿ ਭਾਰਟੀ...
‘ਆਪ’ ਦੇ ਸੂਬਾਈ ਜਨਰਲ ਸਕੱਤਰ ਤੇ ਹਲਕਾ ਕਾਦੀਆਂ ਤੋਂ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।...
ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਕੌਮਾਂਤਰੀ ਵਿਦਵਾਨਾਂ ਦੀਆਂ 25 ਕਿਤਾਬਾਂ ਉੱਪਰ ਗ਼ੈਰ ਸੰਵਿਧਾਨਿਕ ਪਾਬੰਦੀ ਲਾ ਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦੇਣ ਦੀ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦੀ ਤਾਨਾਸ਼ਾਹੀ ਕਾਰਵਾਈ ਕਰਾਰ ਦਿੱਤਾ ਅਤੇ ਇਸ ਆਦੇਸ਼ ਨੂੰ...
ਸ਼ਹਿਰ ਦੇ ਮਹਾਰਾਜਾ ਰਣਜੀਤ ਸਿੰਘ ਸਕੂਲ ਦੇ ਨੇੜੇ ਦੀ ਗਲੀ ਵਿੱਚ ਕੱਲ੍ਹ ਹੋਈ ਲੜਾਈ ਵਿੱਚ ਭੈਣ-ਭਰਾ ਨੂੰ ਹਮਲਾਵਰਾਂ ਨੇ ਗੰਭੀਰ ਜ਼ਖ਼ਮੀ ਕਰ ਦਿੱਤਾ| ਘਟਨਾ ਪਿੱਛੇ ਦੋਵਾਂ ਧਿਰਾਂ ਦਰਮਿਆਨ ਚੱਲ ਰਹੀ ਪੁਰਾਣੀ ਰੰਜਿਸ਼ ਮੁੱਖ ਕਾਰਨ ਦੱਸੀ ਜਾ ਰਹੀ ਹੈ। ਸਥਾਨਕ ਥਾਣਾ...
ਥਾਣਾ ਕਲਾਨੌਰ ਅਧੀਨ ਆਉਂਦੇ ਇੱਕ ਪਿੰਡ ਵਿੱਚ ਰਹਿਣ ਵਾਲੀ ਅੱਠ ਸਾਲ ਦੀ ਬੱਚੀ ਨਾਲ ਛੇੜਛਾੜ ਅਤੇ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਰਕਤ ਕਰਨ ਵਾਲਾ ਨੌਜਵਾਨ ਮਾਨਸਿਕ ਰੋਗੀ ਦੱਸਿਆ ਜਾ ਰਿਹਾ ਹੈ ਅਤੇ ਕਿਹਾ...
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉਪਲ ਨੇ ਜ਼ਿਲ੍ਹਾ ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੂੰ ਮੁੱਖ ਰੱਖਦੇ ਹੋਏ ਸਮੁੱਚੇ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗੈਰ-ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਭਲਕੇ 26 ਅਗਸਤ ਨੂੰ ਛੁੱਟੀ ਐਲਾਨ ਦਿੱਤੀ ਹੈ। ਉਨ੍ਹਾਂ...
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ। ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਡਨਲੌਪ ਕੋਲਕੱਤਾ ਤੋਂ ਰਵਾਨਾ ਹੋ ਕੇ ਆਸਨਸੋਲ...
ਗਰੀਬ ਪਰਿਵਾਰ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ
71,000 ਕਿਊਸਿਕ ਪਾਣੀ ਮਾਧੋਪੁਰ ਹੈਡ ਵਰਕਸ ਰਾਹੀਂ ਰਾਵੀ ਵਿੱਚ ਛੱਡਿਆ
ਨਿੱਜੀ ਤੇ ਲਿਖਤੀ ਰੂਪ ’ਚ ਪੱਖ ਰੱਖਿਆ; ਇਸ ਮਾਮਲੇ ਬਾਰੇ ਪੰਜ ਸਿੰਘ ਸਾਹਿਬਾਨ ਦੀ ਅਗਾਮੀ ਇਕੱਤਰਤਾ ਵਿੱਚ ਲਿਆ ਜਾਵੇਗਾ ਫੈਸਲਾ
ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨ ਦਿੱਤੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਉਝ, ਰਾਵੀ ਦਰਿਆਵਾਂ ਅਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ...
Advertisement