ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਜੰਗਲਾਤ ਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਵੀ ਦਰਿਆ ਵਿੱਚ ਆਏ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਕਥਲੌਰ, ਕੋਹਲੀਆਂ ਅੱਡਾ ਅਤੇ ਪੰਮਾ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਉਥੇ ਹੜ੍ਹ ਦੇ...
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਜੰਗਲਾਤ ਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਵੀ ਦਰਿਆ ਵਿੱਚ ਆਏ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਕਥਲੌਰ, ਕੋਹਲੀਆਂ ਅੱਡਾ ਅਤੇ ਪੰਮਾ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਉਥੇ ਹੜ੍ਹ ਦੇ...
ਸਰਕਾਰ ਕੋਲੋਂ 1 ਕਰੋੜ ਮੁਆਵਜ਼ੇ ਦੀ ਕੀਤੀ ਜਾ ਰਹੀ ਮੰਗ
ਪਠਾਨਕੋਟ ਦੇ ਨਾਲ ਲੱਗਦੇ ਕੌਮਾਂਤਰੀ ਸਰਹੱਦ ’ਤੇ ਜ਼ੀਰੋ ਲਾਈਨ ’ਤੇ ਪੈਂਦੇ ਪਿੰਡਾਂ ਟੀਂਡਾ, ਭੋਪਾਲਪੁਰ, ਸਿੰਬਲ, ਸਕੋਲ, ਪਹਾੜੀਪੁਰ, ਕੁੱਲੀਆਂ, ਬਮਿਆਲ, ਖੋਜਕੀਚੱਕ ਵਿੱਚ ਦਰਮਿਆਨੀ ਰਾਤ ਨੂੰ ਬਰਸਾਤੀ ਨਾਲਿਆਂ ਅਤੇ ਉਝ ਦਰਿਆ ਵਿੱਚ ਹੜ੍ਹ ਦਾ ਪਾਣੀ ਵੱਡੀ ਮਾਤਰਾ ਵਿੱਚ ਆ ਜਾਣ ਨਾਲ ਲੋਕ...
ਪਿੰਡ ਜੱਬੋਵਾਲ ਦੇ ਲੋਕ ਸੜਕਾਂ ’ਤੇ ਉਤਰੇ
ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਸਾਰੇ ਸਰਕਾਰੀ, ਅਰਧ-ਸਰਕਾਰੀ ਦਫਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ/ਗੈਰ ਸਰਕਾਰੀ) ਵਿੱਚ 1 ਸਤੰਬਰ ਨੂੰ ਛੁੱਟੀ ਐਲਾਨ ਦਿੱਤੀ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਦੱਸਿਆ ਕਿ...
ਰਾਹਤ ਸੇਵਾਵਾਂ ਦਾ ਜਾਇਜ਼ਾ ਲਿਆ
ਅਕਾਲ ਤਖ਼ਤ ਦੇ ਸਕੱਤਰੇਤ ਨੇ ਭਾਸ਼ਾ ਵਿਭਾਗ ਨੂੰ ਭੇਜਿਆ ਪੱਤਰ
ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ; ਵਿਰੋਧੀ ਧਿਰਾਂ ਤੇ ਆਮ ਲੋਕਾਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਭਡ਼ਾਸ ਕੱਢੀ
ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ ’ਤੇ ਅੱਜ ਇਥੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰੋਫੈਸਰਾਂ ਵੱਲੋਂ ਆਪਣਾ ਕੰਮ ਕਾਜ ਠੱਪ ਕਰਕੇ ਦੋ ਪੀਰੀਅਡਾਂ ਦੀ ਹੜਤਾਲ ਕਰਦਿਆਂ ਕਾਲਜ ਗੇਟ ’ਤੇ ਰੋਸ ਰੈਲੀ ਕੀਤੀ ਅਤੇ ਮੰਗਾਂ ਨੂੰ ਲੈ ਕੇ ਪੰਜਾਬ...
ਹਲਕਾ ਫਿਲੌਰ ਦੇ ਪਿੰਡ ਧਲੇਤਾ ਵਿਖੇ ਗੁਰੂ ਰਵਿਦਾਸ ਦੇ ਧਾਰਮਿਕ ਅਸਥਾਨ ਦੀ ਚਾਰਦੀਵਾਰੀ ਢਾਹੁਣ ਦੇ ਵਿਰੋਧ ’ਚ ਅੱਜ ਇੱਥੇ ਬਸਪਾ ਵਲੋਂ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ। ਬਸਪਾ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਬਾਬਾ ਬੁੱਢਾ ਸਾਹਿਬ ਹਸਪਤਾਲ ਨੂੰ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦਾ ਸੈਂਟਰ ਬਣਾਇਆ ਜਾਵੇਗਾ ਤੇ ਇਹ ਉਹੀ ਸਹੂਲਤਾਂ ਪ੍ਰਦਾਨ ਕਰੇਗਾ...
ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਨਾਲ ਬਿਆਸ ਦਰਿਆ ਸਮੁੰਦਰ ਵਾਂਗ ਠਾਠਾਂ ਮਾਰ ਰਿਹਾ ਹੈ। ਮੰਡ ਖੇਤਰ ਵਿੱਚ ਪਾਣੀ ਨੇ ਘਰ, ਖੇਤ ਤੇ ਪਸ਼ੂ ਸਭ ਕੁਝ ਆਪਣੀ ਲਪੇਟ ਵਿੱਚ ਲੈ ਲਿਆ ਹੈ। ਫੌਜ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ, ਪਰ...
ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਤੇ ਗੁਰਦਾਸਪੁਰ ਵਿਧਾਨ ਸਭਾ ਹਲਕਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ...
ਪੌਂਗ ਡੈਮ ਵਿੱਚ ਅੱਜ ਮੁੜ ਪਾਣੀ ਵਧਣ ਕਾਰਨ ਲੋਕਾਂ ਦੇ ਸਾਹ ਸੂਤੇ ਗਏ ਹਨ। ਪੌਂਗ ਡੈਮ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਰ ਸ਼ਾਮ 5 ਵਜੇ 72214 ਕਿਊਸਿਕ ਆਮਦ ਦਰਜ ਕੀਤੀ ਗਈ ਹੈ ਅਤੇ ਅੱਗੇ 109876 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।...
ਰਾਹਤ ਕੰਮ ਜੰਗੀ ਪੱਧਰ ’ਤੇ ਜਾਰੀ; ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਨੂੰ ਵੀਡੀਓ ਕਾਨਫਰੰਸ ਰਾਹੀਂ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਹੈ। ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਮਾਰੇ ਖੇਤਰਾਂ ’ਚ ਰਾਹਤ ਕਾਰਜਾਂ ਦੀ ਨਿਗਰਾਨੀ...
ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੇ ਪੁਲੀਸ ’ਤੇ ਸਹਿਯੋਗ ਨਾ ਕਰਨ ਦੇ ਦੋਸ਼ ਲਾਏ; ਹੜ੍ਹ ’ਚ ਫਸੇ ਲੋਕਾਂ ਨੂੰ ਪਾਣੀ ਦੇਣ ਸਮੇਂ ਡਿੱਗਿਆ ਸੀ ਨੌਜਵਾਨ
ਅੱਜ ਪੂਰਾ ਪੰਜਾਬ ਹਰ ਉਸ ਪਰਿਵਾਰ ਨਾਲ ਖੜ੍ਹਾ ਹੈ ਜੋ ਹੜ੍ਹਾਂ ਨਾਲ ਪੀੜਤ ਹਨ। ਭਾਰਤੀ ਜਨਤਾ ਪਾਰਟੀ (ਪੰਜਾਬ) ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਸੀਂ ਆਪਣੇ ਪਾਰਟੀ ਵਰਕਰਾਂ ਨੂੰ ਆਦੇਸ਼ ਦੇ ਦਿੱਤਾ ਹੈ ਕਿ ਹੜ੍ਹ ਪੀੜਤ ਪਰਿਵਾਰਾਂ ਦੀ ਦਿਲ ਖੋਲ੍ਹ...
ਚੰਡੀਗੜ੍ਹ ਵਿੱਚ 2 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਭੇਜੀਆਂ ਗਈਆਂ ਰਾਹਤ ਸਮਗਰੀ ਦੀਆਂ ਕਿੱਟਾਂ ‘ਆਪ’ ਆਗੂਆਂ ਨੇ ਰੌਬਿਨ ਸਿੰਘ ਦੀ ਅਗਵਾਈ ਵਿੱਚ 13 ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਵੰਡੀਆਂ। ‘ਆਪ’ ਆਗੂਆਂ ਨੇ ਪੰਮਾ, ਪੋਲਾ, ਬਹਾਦਰਪੁਰ, ਆਬਾਦੀ ਆਨੰਦਪੁਰ, ਫਤਿਹਪੁਰ,...
ਘਰ-ਘਰ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ
ਪੀੜਤਾਂ ਨੂੰ ਰਾਹਤ ਸਮਗਰੀ ਵੰਡੀ; ਰਾਹਤ ਕਾਰਜਾਂ ਲਈ ਅਖਤਿਆਰੀ ਕੋਟੇ ਵਿੱਚੋਂ ਯੋਗਦਾਨ ਪਾਉਣ ਦਾ ਐਲਾਨ
ਮੁਰਗੇ ਸੁੱਟਣ ਵਾਲੇ ਦਾ ਪਤਾ ਲਗਾ ਕੇ ਕੀਤੀ ਜਾਵੇਗੀ ਕਾਰਵਾੲੀ: ਡਿਪਟੀ ਡਾਇਰੈਕਟਰ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਮਹਾਨਕੋਸ਼ ਦੀਆਂ ਕਾਪੀਆਂ ਦੇ ਢੁੱਕਵੇਂ ਸਸਕਾਰ ਸੇਵਾ ਦੇ ਹੁਕਮ; ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕੈਂਪਸ ਵਿਚਲੇ ਗੁਰਦੁਆਰੇ ’ਚ ਖਿਮਾ ਜਾਚਨਾ ਲਈ ਅਰਦਾਸ ਬੇਨਤੀ ਕਰਵਾਉਣ ਦੀ ਤਾਕੀਦ
‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸ੍ਰੀ ਗਿੱਲ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਵਿੱਚ...
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ ਅਤੇ ਉਨ੍ਹਾਂ ਦੀ ਟੀਮ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰ ਕਲਾਨੌਰ, ਡੇਰਾ ਬਾਬਾ ਨਾਨਕ ਸਣੇ ਕੌਮਾਂਤਰੀ ਸੀਮਾ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋੋਂ...
ਮਾਧੋਪੁਰ ਹੈੱਡਵਰਕਸ ’ਤੇ ਕੱਲ੍ਹ ਡਿਊਟੀ ਦੌਰਾਨ ਗੇਟ ਖੋਲ੍ਹਣ ਸਮੇਂ ਇਲੈਕਟ੍ਰੀਕਲ ਫੋਰਮੈਨ ਵਿਨੋਦ ਕੁਮਾਰ ਰਾਵੀ ਦਰਿਆ ਦੇ ਪਾਣੀ ਵਿੱਚ ਰੁੜ੍ਹ ਗਿਆ ਸੀ। ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਮਾਧੋਪੁਰ ਦੇ ਪ੍ਰਧਾਨ ਰਾਜੇਸ਼ ਕੁਮਾਰ ਲਵਲੀ, ਜਨਰਲ ਸਕੱਤਰ ਨਰਿੰਦਰ ਕੁਮਾਰ ਅਤੇ ਚੇਅਰਮੈਨ...
ਪੌਂਗ ਡੈਮ ਤੋਂ ਢਾਈ ਲੱਖ ਕਿਊਸਿਕ ਪਾਣੀ ਛੱਡਿਆ; ਧੁੱਸੀ ਬੰਨ੍ਹ ਟੁੱਟੇ
ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਸੁਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ ਬੀ ਡਬਲਯੂ ਐੱਸ ਐੱਸ) ਪ੍ਰਾਜੈਕਟ ਦੀ ਸਮੀਖਿਆ ਮੀਟਿੰਗ ਕੀਤੀ ਗਈ। ਦੱਸਣਯੋਗ ਹੈ ਕਿ ਨਗਰ ਨਿਗਮ ਵੱਲੋਂ ਵਿਸ਼ਵ ਬੈਂਕ ਅਤੇ ਏ ਆਈ ਆਈ ਬੀ ਦੀ ਸਹਾਇਤਾ ਨਾਲ...