ਅਧਿਕਾਰੀਆਂ ਨੇ ਚਲਾਨ ਕੱਟਣ, ਜੁਰਮਾਨਾ ਲਾੳੁਣ ਅਤੇ ਰੈੱਡ ਅੈਂਟਰੀ ਅਨੁਸਾਰ ਕਾਰਵਾੲੀ ਕੀਤੀ
Advertisement
ਮਾਝਾ
ਪਿਛਲੇ ਦਿਨੀਂ ਮਾਨਸਾ ਵਿੱਚ ਨਸ਼ੇ ਦੇ ਤਸਕਰਾਂ ਵੱਲੋਂ ਗੋਲੀਆਂ ਮਾਰ ਕੇ ਮਾਰੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਪਿੰਡ ਝੰਡੇਰ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸੈਮੂਅਲ ਹੰਸ ਦੀ ਅਗਵਾਈ ਹੇਠ ਮਜ਼ਦੂਰਾਂ...
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਬੀਤੀ ਰਾਤ ਝਬਾਲ ਰੋਡ ਸਥਿਤ ਕੁਸ਼ਟ ਆਸ਼ਰਮ ਵਿੱਚ ਨਵੀਆਂ ਐੱਲ ਈ ਡੀ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੁਸ਼ਟ ਆਸ਼ਰਮ ਦੇ ਪ੍ਰਬੰਧਨ ਅਨੁਸਾਰ, ਆਸ਼ਰਮ ਵਿੱਚ...
ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਨਹੀਂ ਰਹਿ ਸਕਣਗੇ ਤਾਇਨਾਤ; ਚੋਣ ਕਮਿਸ਼ਨ ਦੀਆਂ ਨਵੀਆਂ ਹਦਾਇਤਾਂ: ਪੰਜਾਬ ਸਮੇਤ ਪੰਜ ਸੂਬਿਆਂ ਨੂੰ 30 ਨਵੰਬਰ ਤੱਕ ਕਾਰਵਾਈ ਦੀ ਰਿਪੋਰਟ ਦੇਣ ਦੇ ਹੁਕਮ
14 ਪਿਸਤੌਲ ਤੇ 20.130 ਕਿਲੋ ਹੈਰੋਇਨ ਬਰਾਮਦ; ਵਿਦੇਸ਼ ’ਚ ਬੈਠੇ ਹੈਂਡਲਰ ਦੇ ਸੰਪਰਕ ’ਚ ਸਨ ਮੁਲਜ਼ਮ: ਡੀਜੀਪੀ
Advertisement
ਸੱਚਖੰਡ ਵਿਖੇ ਅਲੌਕਿਕ ਜਲੌ ਸਜਾਏ, ਦੇਸੀ-ਵਿਦੇਸ਼ੀ ਫੁੱਲਾਂ ਨਾਲ ਮਹਿਕਿਆ ਦਰਬਾਰ; ਸ਼ਾਮ ਨੂੰ ਹੋਵੇਗੀ ਦੀਪਮਾਲਾ ਤੇ ਆਤਿਸ਼ਬਾਜ਼ੀ
ਸਾਥੀ ਗੰਭੀਰ ਜ਼ਖ਼ਮੀ: ਅੰਮ੍ਰਿਤਸਰ ਦੇ ਪਿੰਡ ਝੀਤੇ ਕਲਾਂ ਦੇ ਗੁਰਦੁਆਰਾ ਸਾਹਿਬ ਨੇੜੇ ਵਾਪਰੀ ਵਾਰਦਾਤ
ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਤਖ਼ਤ ਤੋਂ ਸਜਾਏ ਗਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿੱਚ ਪੁੱਜਣ ਤੇ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦਾ ਸਕੂਲ...
ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਦਾ ਸੱਦਾ; ਗੁਰੂ ਨਾਨਕ ਯੂਨੀਵਰਸਿਟੀ ’ਚ ਪਾਡ਼੍ਹਿਆਂ ਨੂੰ ਸਹੁੰ ਚੁਕਾੲੀ
ਇੰਡੀਆ ਗੱਠਜੋਡ਼ ਦੀ ਮਹਾਂ ਰੈਲੀ ਵਿੱਚ ਜਾਣ ਦਾ ਫ਼ੈਸਲਾ
ਸਰਹੱਦ ਰਾਹੀਂ ਆਉਣ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਹਵਾਈ ਮਾਰਗ ਰਾਹੀਂ ਪਹੁੰਚੇ ਭਾਰਤ; ਤਿੰਨ ਦਿਨ ਅੰਮ੍ਰਿਤਸਰ ਰਹਿਣਗੇ, ਸ਼੍ਰੋਮਣੀ ਕਮੇਟੀ ਵੱਲੋਂ ਸਰਾਵਾਂ ਵਿੱਚ ਠਹਿਰਨ ਦਾ ਪ੍ਰਬੰਧ
ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ, ਸਿੱਖੀ ਸਰੂਪ ਕਾਇਮ ਰੱਖਣ ਲਈ ਇਕਜੁੱਟ ਹੋ ਕੇ ਯਤਨ ਕਰਨ ਲਈ ਪ੍ਰੇਰਿਆ
16 ਆਧੁਨਿਕ ਪਿਸਤੌਲ ਤੇ 7 ਜਿੰਦਾ ਕਾਰਤੂਸ ਬਰਾਮਦ; ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਸਨ ਹਥਿਆਰ
ਪ੍ਰਕਾਸ਼ ਗੁਰਪੁਰਬ ’ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਗੂੰਜਿਆ ਗੁਰੂ-ਨਗਰੀ ਦਾ ਕੋਨਾ-ਕੋਨਾ
ਖਡੂਰ ਸਾਹਿਬ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਅਤੇ ਮੰਡੀ ਵਿੱਚੋਂ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਅੱਜ ਆੜ੍ਹਤੀ ਐਸੋਸੀਏਸ਼ਨ ਖਡੂਰ ਸਾਹਿਬ ਦੇ ਪ੍ਰਧਾਨ ਪ੍ਰੇਮ ਸਿੰਘ ਦੀ ਅਗਵਾਈ ਹੇਠ ਸਮੂਹ ਆੜ੍ਹਤੀਆਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ ਦਿੱਤਾ...
ਵੱਖ-ਵੱਖ ਥਾਵਾਂ ’ਤੇ ਸਰਕਾਰ ਖ਼ਿਲਾਫ਼ ਮੁਜ਼ਾਹਰੇ; ਇਨਸਾਫ਼ ਮੋਰਚੇ ਦੀਆਂ ਮੰਗਾਂ ਨਾ ਮੰਨਣ ’ਤੇ ਰੋਸ ਪ੍ਰਗਟਾਇਆ
ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਭਾਰਟੀ ਹਾਕੀ ਟੀਮ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ-ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਸਾਲ 2007 ਤੋਂ ਲੈ ਕੇ 2017 ਤੱਕ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਰਹੀ ਹੈ। ਉਸ ਵੇਲੇ ਸੂਬੇ ਵਿੱਚ ਨਸ਼ੇ ਵਧੇ...
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਅੱਜ ਲਈ ਗਈ ਲਿਖਤੀ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰਨ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਕੁੱਲ 10 ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਰਥੀਆਂ ਨੇ...
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਮਗਰੋਂ ਕਦਮ ਚੁੱਕਿਆ; ਸਰਕਾਰੀ ਦੁਕਾਨਾਂ ’ਤੇ ਨਸ਼ਿਆਂ ਨਾਲ ਸਬੰਧਤ ਦਵਾੲੀਆਂ ਵੇਚਣ ਦਾ ਸੁਝਾਅ ਦਿੱਤਾ
ਦੂਰਸੰਚਾਰ ਵਿਭਾਗ ਨੇ ਜਾਰੀ ਕੀਤੇ ਨਵੇਂ ਨਿਰਦੇਸ਼; 31 ਦਸੰਬਰ ਤੱਕ ਨਿਯਮ ਲਾਗੂ ਕਰਨੇ ਹੋਣਗੇ; ਸਿਮ ਕੱਢਣ ਜਾਂ ਬੰਦ ਹੋਣ ’ਤੇ ਪ੍ਰਭਾਵਿਤ ਹੋ ਸਕਦੀਆਂ ਹਨ ਮੈਸੇਜਿੰਗ ਸੇਵਾਵਾਂ; ਸਾਈਬਰ ਧੋਖਾਧੜੀ ਰੋਕਣਾ ਮੁੱਖ ਉਦੇਸ਼
Gold Price Fall: ਦੋ ਮਹੀਨਿਆਂ ’ਚ ਸੋਨਾ 14 ਹਜ਼ਾਰ ਰੁਪਏ ਸਸਤਾ; ਚਾਂਦੀ ਨੌਂ ਮਹੀਨਿਆਂ ’ਚ 1.92 ਲੱਖ ਰੁਪਏ ਡਿੱਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ’ਤੇ ਵੀ ਹੋਈ ਅਲੌਕਿਕ ਸਜਾਵਟ; ਦੇਸੀ-ਵਿਦੇਸ਼ੀ ਫੁੱਲਾਂ ਦੀ ਖ਼ੁਸ਼ਬੂ ਨਾਲ ਹੋ ਰਿਹਾ ਸੰਗਤਾਂ ਦਾ ਸਵਾਗਤ
ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਤੇ ਪਰਵਿੰਦਰ ਦੇ ਪਰਿਵਾਰ ਨਾਲ ਖੜ੍ਹਨ ਦੀ ਕੀਤੀ ਅਪੀਲ
ਬੀਐੱਸਐੱਫ ਅਤੇ ਪੁਲੀਸ ਦੀ ਸਾਂਝੀ ਕਾਰਵਾਈ; ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਲੇ ਪਿੰਡ ਕਲਸੀਆਂ ਖੁਰਦ ਦੇ ਖੇਤਾਂ ਵਿੱਚੋਂ ਖਾਲੜਾ ਪੁਲੀਸ ਅਤੇ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਦੋ ਪਿਸਤੌਲ, 18 ਕਾਰਤੂਸ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ...
ਕਸਬਾ ਭਿੱਖੀਵਿੰਡ ਵਿੱਚ ਅੱਜ ਦੁਪਹਿਰ ਅੰਮ੍ਰਿਤਸਰ ਰੋਡ ’ਤੇ ਪੂਹਲਾ ਗੇਟ ਦੇ ਅੰਦਰ ਸਥਿਤ ਟਿੰਕੂ ਮੋਬਾਈਲ ਵਰਲਡ ਦੀ ਦੁਕਾਨ ’ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਫਿਰੌਤੀ ਮਾਮਲੇ ਸਬੰਧੀ ਗੋਲੀ ਚਲਾਈ ਗਈ। ਵਾਰਦਾਤ ਵਿੱਚ ਗੋਲੀ ਦੁਕਾਨ ਦੇ ਸ਼ੀਸ਼ੇ ’ਤੇ ਲੱਗਣ ਕਾਰਨ ਜਾਨੀ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿੰਨ ਰੋਜ਼ਾ ਏ-ਜ਼ੋਨ ਯੁਵਕ ਮੇਲਾ ਅੱਜ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ, ਸੱਭਿਆਚਾਰਕ ਵਿਰਾਸਤ ਅਤੇ ਸਿਰਜਣਾਤਮਕਤਾ ਦੇ ਰੰਗ ਬਿਖੇਰਦਾ ਹੋਇਆ ਸਮਾਪਤ ਹੋ ਗਿਆ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਕੀਤੀ।...
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਖ਼ਿਲਾਫ਼ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ (ਕਾਲੜਾ ਗਰੁੱਪ) ਵੱਲੋਂ ਧਰਨੇ ਦਿੱਤੇ ਗਏ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਝਬਾਲ ਦੇ ਗੇਟ...
ਨਗਰ ਨਿਗਮ ਨੇ ਅੱਜ ਅਮਨ ਐਵੇਨਿਊ ਸਥਿਤ ਕਥਿਤ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਇਸ ਦੌਰਾਨ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਲੋੜੀਂਦੀ ਸਹਾਇਤਾ ਦਿੱਤੀ। ਡੀ ਸੀ ਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਮਲਕੀਤ ਸਿੰਘ ਉਰਫ ਟੁੰਡਾ...
Advertisement

