ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵੱਲੋਂ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਪਾਰਟੀ ਦੀ ਸਿਆਸੀ ਰਣਨੀਤੀ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ...
Advertisement
ਮਾਝਾ
ਸੁਖਬੀਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੰਥਕ ਨਬਜ਼ ਨੂੰ ਸਮਝਦਾ ਹੋਇਆ ਵਾਪਸੀ ਕਰਦਾ ਜਾਪਦਾ ਹੈ
ਕਾਨੂੰਨੀ ਤੌਰ ’ਤੇ ਖਣਨ ਸਿਰਫ਼ ਸਵੇਰ ਤੋਂ ਸ਼ਾਮ ਤੱਕ ਹੀ ਜਾਇਜ਼
ਹੜ੍ਹ ਪੀੜਤ ਪਰਿਵਾਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸਰਹੱਦੀ ਪਿੰਡ ਨਰੋਟ ਜੈਮਲ ਸਿੰਘ ਵਿੱਚ ਸਮਾਗਮ ਕੀਤਾ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਬੀਸੀ ਵਿੰਗ ਦੇ ਜ਼ਿਲ੍ਹਾ...
Advertisement
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਤ੍ਰਿਪਤਜੋਤ ਕੌਰ (ਫਾਸਟ ਟਰੈਕ ਕੋਰਟ) ਅੰਮ੍ਰਿਤਸਰ ਦੀ ਅਦਾਲਤ ਨੇ ਗਗਨਦੀਪ ਸਿੰਘ ਉਰਫ ਬਿੱਲੀ ਅਤੇ ਸਾਹਿਲ ਵਾਸੀ ਕੋਟ ਖਾਲਸਾ ਅੰਮ੍ਰਿਤਸਰ ਨੂੰ ਪੋਕਸੋ ਐਕਟ ਤਹਿਤ ਦਰਜ ਕੇਸ ਵਿੱਚ ਦੋਸ਼ੀ ਠਹਿਰਾਇਆ ਅਤੇ 20 ਸਾਲ ਦੀ ਕੈਦ ਤੇ...
ਡਿਵੀਜ਼ਨ ਨੰਬਰ 1 ਦੀ ਪੁਲੀਸ ਨੇ ਕਾਰ ਦੀ ਡਿੱਗੀ ਵਿੱਚੋਂ ਸ਼ਿਕਾਰ ਕਰ ਕੇ ਲਿਆ ਰਹੇ ਜੰਗਲੀ ਜਾਨਵਰ ਸੇਹ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਸੌਰਵ ਮਹਾਜਨ ਵਾਸੀ ਆਨੰਦਪੁਰ ਦੱਸਿਆ ਜਾ ਰਿਹਾ ਹੈ। ਉਸ ਖਿਲਾਫ ਧਾਰਾ 2,9,39,48-ਏ,50,51...
ਹਰਿਆਣਾ ਦੇ ਪਲਵਲ ਨੇੜਲੇ ਪਿੰਡ ਬਡੋਕੀ ਦੀ ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ 4 ਲੱਖ 61 ਹਜ਼ਾਰ 250 ਰੁਪਏ ਦਾ ਯੋਗਦਾਨ ਪਾਇਆ ਹੈ। ਸਮੁੱਚੇ ਪਿੰਡ ਵਾਸੀਆਂ ਵੱਲੋਂ ਇਕੱਠੀ ਕੀਤੀ ਗਈ ਇਹ ਰਾਸ਼ੀ ਪਿੰਡ ਬਡੋਕੀ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੰਮ੍ਹ ਸਾਹਿਬ ਕਰਤਾਰਪੁਰ ਲਈ ਰਵਾਨਾ ਹੋਇਆ।...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਅੰਤਰ-ਸਕੂਲ ਸਾਇੰਸ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੇ ਪ੍ਰਬੰਧਾਂ ਹੇਠ ਹੋਏ ਮੁਕਾਬਲਿਆਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਲਗਪਗ 25 ਸਕੂਲਾਂ...
ਸਰਨਾ ਰੇਲਵੇ ਸਟੇਸ਼ਨ ਦੇ ਨੇੜੇ ਅੱਜ ਸਵੇਰੇ ਇੱਕ ਦੁਕਾਨ ਵਿੱਚ ਅੱਗ ਲੱਗ ਗਈ ਜਿਸ ਨਾਲ ਉੱਥੇ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਹੋਣਾ ਸਮਝਿਆ ਜਾ ਰਿਹਾ ਹੈ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ...
ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਜਾਗੋਵਾਲ ਬਾਂਗਰ ਵਿੱਚ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਡ ਪ੍ਰੋਗਾਰਮ ਕਰਵਾਇਆ ਗਿਆ। ਜਾਗੋਵਾਲ ਸੇਵਾ ਸੁਸਾਇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਅਤੇ ਸਕੱਤਰ ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਦਿ ਆਰਟਿਸਟ...
ਸਰਬੱਤ ਦਾ ਭਲਾ ਟਰੱਸਟ ਦੀ ਐਂਬੂਲੈਂਸ ਰਾਹੀਂ ਹਵਾਈ ਅੱਡੇ ਤੋਂ ਘਰ ਭੇਜੀ ਦੇਹ
ਐਡੀਸ਼ਨਲ ਸੈਸ਼ਨ ਜੱਜ (ਫਾਸਟ ਟਰੈਕ ਕੋਰਟ) ਬਲਜਿੰਦਰ ਸਿੱਧੂ ਦੀ ਅਦਾਲਤ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 65 (2) ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਦੋਸ਼ੀ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਅਤੇ ਤਿੰਨ ਲੱਖ ਜੁਰਮਾਨਾ ਲਾਇਆ ਹੈ। ਦੋਸ਼ੀ...
ਹਡ਼੍ਹ ਪ੍ਰਭਾਵਿਤ ਪਿੰਡ ਕੋਹਲੀਆਂ ਅਤੇ ਪੰਮਾ ਦਾ ਦੌਰਾ
ਪੁਲੀਸ ਅਤੇ ਬੀ ਐੱਸ ਐੱਫ ਨੇ ਬੀਤੇ ਦਿਨ ਸਾਂਝੇ ਮੁਹਿੰਮ ਦੌਰਾਨ ਸਰਹੱਦੀ ਖੇਤਰ ਦੇ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚੋਂ ਇਕ ਡਰੋਨ ਬਰਾਮਦ ਕੀਤਾ। ਥਾਣਾ ਖਾਲੜਾ ਦੇ ਏ ਐਸ ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ...
‘ਆਪ’, ਅਕਾਲੀ ਦਲ ਤੇ ਭਾਜਪਾ ਉਮੀਦਵਾਰਾਂ ਨੇ ਸਮਰਥਕਾਂ ਤੋਂ ਦੂਰੀ ਬਣਾਈ; ਹੁਣ ਨਤੀਜਿਆਂ ਦੀ ਉਡੀਕ
ਐੱਸ ਐੱਲ ਬਾਵਾ ਡੀ ਏ ਵੀ ਕਾਲਜ ਬਟਾਲਾ ਦੇ ਐੱਨ ਸੀ ਸੀ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੀਤੀ ਗਈ। ਇਹ ਰੈਲੀ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਤੇ ਕੈਪਟਨ ਮੁਨੀਸ਼ ਯਾਦਵ ਦੀ ਨਿਗਰਾਨੀ ਹੇਠ ਕੀਤੀ ਗਈ। ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਦਿਆਰਥੀਾਂ...
ਪਠਾਨਕੋਟ ਜ਼ਿਲ੍ਹੇ ਦੀ ਕਮਾਂਡ ‘ਪੰਨਾ ਲਾਲ ਭਾਟੀਆ’ ਨੂੰ ਸੌਂਪੀ
ਪੰਜਾਬ ਪੁਲੀਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ 'ਚੋਂ ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਬੁੱਧਵਾਰ...
ਨਵੇਂ ਪ੍ਰਾਜੈਕਟ ਲਈ 764 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ
CAQM ਨੇ ਵਧਦੇ ਰੁਝਾਨ ’ਤੇ ਪੰਜਾਬ ਸਰਕਾਰ ਦਾ ਦਖਲ ਮੰਗਿਆ; ਦਿੱਲੀ ਦੀ ਹਵਾ ਗੁਣਵੱਤਾ 'ਗੰਭੀਰ' ਪੱਧਰ 425 'ਤੇ ਪਹੁੰਚੀ
ਦਿੱਲੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਚੌਕਸੀ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪਠਾਨਕੋਟ ਜ਼ਿਲ੍ਹਾ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਪੁਲੀਸ ਹਾਈ ਅਲਰਟ ’ਤੇ ਹੈ। ਜ਼ਿਲ੍ਹੇ ਦੇ...
ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਫਰੰਦੀਪੁਰ ਦੇ ਵਸਨੀਕ ਕਾਰੋਬਾਰੀ ਦੇ ਘਰ ’ਤੇ ਸੋਮਵਾਰ ਦੀ ਰਾਤ ਵੇਲੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਗੋਲੀਆਂ ਮਾਰ ਕੇ ਫਰਾਰ ਹੋ ਗਏ| ਕਾਰੋਬਾਰੀ ਨੇ ਪੁਲੀਸ ਨੂੰ ਦੱਸਿਆ ਕਿ ਉਹ ਰਾਤ ਵੇਲੇ ਘਰ ਅੰਦਰ ਪਰਿਵਾਰ ਦੇ...
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਾਮ ਰਣਜੀਤ ਐਵੇਨਿਊ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ...
ਪੁਲੀਸ ਨੇ ਪਿਸਤੌਲ ਅਤੇ 2 ਰੌਂਦਾਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਦੇ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ...
Advertisement

