ਪਠਾਨਕੋਟ ਕ੍ਰਿਕਟ ਐਸੋਸੀਏਸ਼ਨ ਨੇ ਟਰਾਇਲ ਲਏ
ਪਠਾਨਕੋਟ ਕ੍ਰਿਕਟ ਐਸੋਸੀਏਸ਼ਨ ਨੇ ਅੰਡਰ- 23 ਲੜਕਿਆਂ ਦੇ ਟਰਾਇਲ ਲਏ ਜਿਨ੍ਹਾਂ ਵਿੱਚ ਜ਼ਿਲ੍ਹੇ ਭਰ ਤੋਂ 120 ਤੋਂ ਵੱਧ ਉਭਰਦੇ ਅਤੇ ਪ੍ਰਤਿਭਾਸ਼ਾਲੀ ਕ੍ਰਿਕਟਰਾਂ ਨੇ ਹਿੱਸਾ ਲਿਆ। ਇਨ੍ਹਾਂ ਖਿਡਾਰੀਆਂ ਨੇ ਟਰਾਇਲਾਂ ਦੌਰਾਨ ਬੱਲੇਬਾਜ਼ੀ, ਗੇਂਦਬਾਜ਼ੀ, ਫੀਲਡਿੰਗ ਅਤੇ ਫਿਟਨੈੱਸ ਟੈਸਟਾਂ ਵਿੱਚ ਆਪਣੀ ਪ੍ਰਤਿਭਾ ਦਾ...
Advertisement
Advertisement
×

