ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਵਿੱਚ ਹੋਈ। ਸਰਕਾਰ ਵੱਲੋਂ ਰਿਟਾਇਰਡ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੀ ਨਿੰਦਾ ਕੀਤੀ ਗਈ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਮੈਡੀਕਲ ਦੇ ਬਿੱਲ ਜੋ ਲੰਬਿਤ...
Advertisement
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਵਿੱਚ ਹੋਈ। ਸਰਕਾਰ ਵੱਲੋਂ ਰਿਟਾਇਰਡ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੀ ਨਿੰਦਾ ਕੀਤੀ ਗਈ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਮੈਡੀਕਲ ਦੇ ਬਿੱਲ ਜੋ ਲੰਬਿਤ ਹਨ, ਦੀ ਅਦਾਇਗੀ ਕਰਨ ਦੀ ਮੰਗ ਕੀਤੀ ਗਈ। ਵਿੱਛੜ ਗਏ ਏਐਸਆਈ ਰਣਜੀਤ ਸਿੰਘ, ਏਐੱਸਆਈ ਅਸ਼ਵਨੀ ਕੁਮਾਰ ਅਤੇ ਹੈਡ ਕਾਂਸਟੇਬਲ ਕੇਦਾਰ ਨਾਥ ਦੀ ਆਤਮਿਕ ਸ਼ਾਂਤੀ ਲਈ 2 ਮਿੰਟ ਦਾ ਮੌਨ ਧਾਰਿਆ ਗਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਲੀ ਮਦਦ ਲਈ 10-10 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ।
Advertisement
Advertisement