ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਾਰਾਗੜ੍ਹ ਵਿੱਚ ਲੋਕ ਮਿਲਣੀ

ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਫਤਹਿਗੜ੍ਹ ਚੂੜੀਆ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦੇ ਬੀਜ ਦੇਣ ਦਾ ਸਵਾਗਤ ਕੀਤਾ ਹੈ। ਇੱਥੋਂ ਥੋੜ੍ਹੀ ਦੂਰ ਪਿੰਡ ਤਾਰਾਗੜ੍ਹ ’ਚ ਲੋਕ ਮਿਲਣੀ ਦੌਰਾਨ ਬਲਬੀਰ...
ਲੋਕ ਮਿਲਣੀ ਦੌਰਾਨ ਬਲਬੀਰ ਸਿੰਘ ਪੰਨੂ। -ਫੋਟੋ: ਸੱਖੋਵਾਲੀਆ
Advertisement
ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਫਤਹਿਗੜ੍ਹ ਚੂੜੀਆ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦੇ ਬੀਜ ਦੇਣ ਦਾ ਸਵਾਗਤ ਕੀਤਾ ਹੈ। ਇੱਥੋਂ ਥੋੜ੍ਹੀ ਦੂਰ ਪਿੰਡ ਤਾਰਾਗੜ੍ਹ ’ਚ ਲੋਕ ਮਿਲਣੀ ਦੌਰਾਨ ਬਲਬੀਰ ਸਿੰਘ ਪੰਨੂ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਫ਼ਤ ਬੀਜ ਦੇ ਰਹੀ ਹੈ। 

 

Advertisement

 

Advertisement
Show comments