ਹਰਿਮੰਦਰ ਸਾਹਿਬ ਸਬੰਧੀ ਪੁਸਤਕ ਭਾਈ ਲੌਂਗੋਵਾਲ ਨੂੰ ਭੇਟ

ਹਰਿਮੰਦਰ ਸਾਹਿਬ ਸਬੰਧੀ ਪੁਸਤਕ ਭਾਈ ਲੌਂਗੋਵਾਲ ਨੂੰ ਭੇਟ

ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰਨਾਂ ਨੂੰ ਪੁਸਤਕ ਭੇਟ ਕਰਦੇ ਹੋਏ ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲੇ।

ਪੱਤਰ ਪ੍ਰੇਰਕ
ਅੰਮ੍ਰਿਤਸਰ, 13 ਅਗਸਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੁਖਮਨੀ ਸੇਵਾ ਵਾਲੇ ਭਾਈ ਰੇਸ਼ਮ ਸਿੰਘ ਵੱਲੋਂ ਆਪਣੀ ਲਿਖੀ ਪੁਸਤਕ ‘ਹਰਿਮੰਦਰ ਰੱਬ ਦਾ ਘਰ’ ਭੇਟ ਕੀਤੀ ਗਈ। ਭਾਈ ਰੇਸ਼ਮ ਸਿੰਘ ਗੁਰਮਤਿ ਦੇ ਵਿਸ਼ਿਆਂ ’ਤੇ ਲਿਖ ਕੇ ਸੰਗਤਾਂ ਵਿਚ ਮੁਫ਼ਤ ਵੰਡਣ ਦੀ ਸੇਵਾ ਨਿਭਾਉਂਦੇ ਹਨ। ਭਾਈ ਲੌਂਗੋਵਾਲ ਨੇ ਭਾਈ ਰੇਸ਼ਮ ਸਿੰਘ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਬਾਬਾ ਸੁਖਵਿੰਦਰ ਸਿੰਘ ਅਗਵਾਨ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All