ਰਿਲਾਇੰਸ ਦਾ ਸ਼ੋਅਰੂਮ ਬੰਦ ਕਰਵਾਇਆ

ਰਿਲਾਇੰਸ ਦਾ ਸ਼ੋਅਰੂਮ ਬੰਦ ਕਰਵਾਇਆ

ਕਿਸਾਨ ਸੰਘਰਸ਼ ਦੀ ਹਮਾਇਤ ’ਚ ਧਰਨਾ ਦਿੰਦੇ ਹੋਏ ਲੋਕ।

ਗੁਰਦਾਸਪੁਰ(ਜਤਿੰਦਰ ਬੈਂਸ/ਕੇਪੀ ਸਿੰਘ): ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨ ਦੀ ਹਮਾਇਤ ਵਿੱਚ ਇੱਕ ਜਥੇਬੰਦੀ ਵੱਲੋਂ ਸ਼ਹਿਰ ਦੇ ਤਿੱਬੜੀ ਰੋਡ ’ਤੇ ਸਥਿੱਤ ਰਿਲਾਇੰਸ ਨਾਲ ਸਬੰਧਤ ਟਰੈਂਡ ਮਾਲ ਸ਼ੋਅ ਰੂਮ ਬੰਦ ਕਰਵਾ ਦਿੱਤਾ ਗਿਆ।  ਧਰਨਾਕਾਰੀਆਂ ਨੇ ਸ਼ੋਅ ਰੂਮ ਪ੍ਰਬੰਧਕਾਂ ਨੂੰ ਕਿਹਾ ਕਿ ਜਦੋਂ ਤੱਕ ਕਿਸਾਨ ਅੰਦੋਲਨ ਚੱਲ ਰਿਹਾ ਹੈ ਇਸ ਸ਼ੋਅ ਰੂਮ ਨੂੰ ਬੰਦ ਰੱਖਿਆ ਜਾਵੇ। ਮੌਕੇ ਦੀ ਨਜਾਕਤ ਨੂੰ ਵੇਖਦੇ ਪ੍ਰਬੰਧਕਾਂ ਨੇ ਸ਼ੋਅ ਰੂਮ ਨੂੰ ਬੰਦ ਰੱਖਣ ਦੀ ਸਹਿਮਤੀ ਦੇ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All