ਧਾਰਮਿਕ ਗ੍ਰੰਥਾਂ ਸਬੰਧੀ ਬਿੱਲ ਦਾ ਸਵਾਗਤ
ਪੰਜਾਬ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਾਰੇ ਬਿੱਲ ਲਿਆਉਣ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਾਸ਼ਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ...
Advertisement
ਪੰਜਾਬ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਾਰੇ ਬਿੱਲ ਲਿਆਉਣ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਾਸ਼ਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਰਕਾਰ ਨੇ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਪੇਸ਼ ਕਰਕੇ ਸਾਰੇ ਧਰਮਾਂ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ।
Advertisement
Advertisement
×