ਸੱਚਰ ਵੱਲੋਂ ਅੰਮ੍ਰਿਤਸਰ ਦਿਹਾਤੀ ਕਾਂਗਰਸ ਪ੍ਰਧਾਨ ਲਈ ਦਾਅਵੇਦਾਰੀ ਪੇਸ਼
ਸਾਬਕਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਕਾਂਗਰਸ ਭਗਵੰਤ ਪਾਲ ਸਿੰਘ ਸੱਚਰ ਨੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਭੇਜੇ ਗਏ ਆਬਜ਼ਰਵਰ ਸਾਬਕਾ ਕੇਂਦਰੀ ਮੰਤਰੀ ਤੇ ਸਪੀਕਰ ਸੀ ਪੀ ਜੋਸ਼ੀ ਕੋਲ ਆਪਣੀ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਲਈ ਦਾਅਵੇਦਾਰੀ ਪੇਸ਼ ਕੀਤੀ ਹੈ। ਸ੍ਰੀ...
Advertisement
Advertisement
×