ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਦਿਆਰਥਣ ਨੂੰ ਵਜ਼ੀਫਾ ਰਾਸ਼ੀ ਦਿੱਤੀ

ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਵਿਜੇ ਪਾਸੀ ਦੀ ਅਗਵਾਈ ਵਿੱਚ ਇੱਕ ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥਣ ਨੂੰ 10 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਡਾ. ਐੱਮਐੱਲ ਅੱਤਰੀ, ਨਰਿੰਦਰ ਗੁਪਤਾ, ਡਾ. ਤਰਸੇਮ ਸਿੰਘ, ਅਮਿਤ ਪੁੰਜ ਅਤੇ ਊਸ਼ਾ ਪਾਸੀ ਹਾਜ਼ਰ...
ਸੁਸਾਇਟੀ ਦੇ ਆਗੂ ਵਿਦਿਆਰਥਣ ਨੂੰ ਵਜ਼ੀਫਾ ਰਾਸ਼ੀ ਦਿੰਦੇ ਹੋਏ। -ਫੋਟੋ: ਧਵਨ
Advertisement
ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਵਿਜੇ ਪਾਸੀ ਦੀ ਅਗਵਾਈ ਵਿੱਚ ਇੱਕ ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥਣ ਨੂੰ 10 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਡਾ. ਐੱਮਐੱਲ ਅੱਤਰੀ, ਨਰਿੰਦਰ ਗੁਪਤਾ, ਡਾ. ਤਰਸੇਮ ਸਿੰਘ, ਅਮਿਤ ਪੁੰਜ ਅਤੇ ਊਸ਼ਾ ਪਾਸੀ ਹਾਜ਼ਰ ਸਨ। ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਬੇਟੀਆਂ ਨੂੰ ਸਿੱਖਿਆ ਗ੍ਰਹਿਣ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇੱਕ ਬੇਟੀ ਦੇ ਪੜ੍ਹਨ ਨਾਲ ਦੋ ਪਰਿਵਾਰ ਸਿੱਖਿਅਤ ਹੁੰਦੇ ਹਨ, ਇਸ ਲਈ ਹਰ ਕਿਸੇ ਨੂੰ ਆਪਣੀਆਂ ਬੇਟੀਆਂ ਨੂੰ ਜ਼ਰੂਰ ਪੜ੍ਹਾਉਣਾ ਚਾਹੀਦਾ ਹੈ ਅਤੇ ਜ਼ਰੂਰਤਮੰਦ ਪਰਿਵਾਰਾਂ ਦੀਆਂ ਬੇਟੀਆਂ ਦੀ ਸਿੱਖਿਆ ਦਾ ਖਰਚ ਵੀ ਸਮਾਜ ਦੇ ਸਮਰੱਥ ਲੋਕਾਂ ਨੂੰ ਚੁੱਕਣਾ ਚਾਹੀਦਾ ਹੈ। 

 

Advertisement

Advertisement