ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਦਿੱਤੀ
ਪਠਾਨਕੋਟ: ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਵਿਜੇ ਪਾਸੀ ਦੀ ਅਗਵਾਈ ਵਿੱਚ 2 ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਦਿੱਤੀ ਗਈ। ਇਸ ਮੌਕੇ ਅਵਤਾਰ ਅਬਰੋਲ ਤੇ ਸਤੀਸ਼ ਪਾਸੀ ਮੌਜੂਦ ਸਨ। ਵਿਜੇ ਪਾਸੀ ਨੇ ਕਿਹਾ ਕਿ 2 ਹੋਣਹਾਰ ਤੇ ਲੋੜਵੰਦ ਵਿਦਿਆਰਥਣਾਂ ਨੂੰ ਉਨ੍ਹਾਂ ਦੀ...
Advertisement
ਪਠਾਨਕੋਟ: ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਵਿਜੇ ਪਾਸੀ ਦੀ ਅਗਵਾਈ ਵਿੱਚ 2 ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਦਿੱਤੀ ਗਈ। ਇਸ ਮੌਕੇ ਅਵਤਾਰ ਅਬਰੋਲ ਤੇ ਸਤੀਸ਼ ਪਾਸੀ ਮੌਜੂਦ ਸਨ। ਵਿਜੇ ਪਾਸੀ ਨੇ ਕਿਹਾ ਕਿ 2 ਹੋਣਹਾਰ ਤੇ ਲੋੜਵੰਦ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਫੀਸ ਲਈ ਬਤੌਰ 10 ਹਜ਼ਾਰ ਰੁਪਏ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਬੇਟੀਆਂ ਨੂੰ ਸਿੱਖਿਆ ਗ੍ਰਹਿਣ ਕਰਵਾਉਣਾ ਹੈ। ਜਿਸ ਦੇ ਚਲਦੇ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਬੇਟੀ ਦੇ ਪੜ੍ਹਨ ਨਾਲ 2 ਪਰਿਵਾਰ ਸਿੱਖਿਅਤ ਹੁੰਦੇ ਹਨ। -ਪੱਤਰ ਪ੍ਰੇਰਕ
Advertisement
Advertisement