ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਚਲਦਿਆਂ ਸਿੱਖਿਆ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾ ਦਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁਹੰਚੇ ਸਕੂਲ ਆਫ ਐਮੀਨੈਂਸ ਅਜਨਾਲਾ ਦੇ...
Advertisement
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਚਲਦਿਆਂ ਸਿੱਖਿਆ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾ ਦਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁਹੰਚੇ ਸਕੂਲ ਆਫ ਐਮੀਨੈਂਸ ਅਜਨਾਲਾ ਦੇ ਪ੍ਰਿੰਸੀਪਲ ਸੰਦੇਸ਼ ਕੁਮਾਰ ਨੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਾਉਣ ਲਈ ਅਧਿਆਪਕਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਕੂਲ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।
Advertisement
Advertisement
×