ਦੁਕਾਨਦਾਰਾਂ ਨੇ ਠੰਢੇ-ਮਿੱਠੇ ਜਲ ਦੀ ਛਬੀਲ ਲਾਈ
ਕਾਦੀਆਂ: ਇਥੇ ਸ਼ਹਿਰ ਦੇ ਬਟਾਲਾ ਰੋਡ ਉਪਰ ਸਮੂਹ ਦੁਕਾਨਦਾਰਾਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲੇ ਪੂੜੀਆਂ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਅੱਤ ਦੀ ਪੈ ਰਹੀ ਗਰਮੀ ਵਿੱਚ ਜੀ.ਟੀ.ਰੋਡ ਉਪਰ ਆਉਣ ਜਾਣ ਵਾਲੇ ਰਾਹਗੀਰਾਂ ਅਤੇ ਆਮ ਲੋਕਾਂ ਨੇ...
Advertisement
ਕਾਦੀਆਂ: ਇਥੇ ਸ਼ਹਿਰ ਦੇ ਬਟਾਲਾ ਰੋਡ ਉਪਰ ਸਮੂਹ ਦੁਕਾਨਦਾਰਾਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲੇ ਪੂੜੀਆਂ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਅੱਤ ਦੀ ਪੈ ਰਹੀ ਗਰਮੀ ਵਿੱਚ ਜੀ.ਟੀ.ਰੋਡ ਉਪਰ ਆਉਣ ਜਾਣ ਵਾਲੇ ਰਾਹਗੀਰਾਂ ਅਤੇ ਆਮ ਲੋਕਾਂ ਨੇ ਠੰਡਾ ਮਿੱਠਾ ਜਲ ਛੱਕ ਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਛੋਲੇ ਪੂੜੀਆਂ ਦਾ ਲੰਗਰ ਛਕਿਆ। ਇਸ ਮੌਕੇ ਪ੍ਰੋਫੈਸਰ ਨਰੇਸ਼ ਕੁਮਾਰ, ਸੁਭਾਸ਼ ਚੰਦਰ, ਅਸ਼ੋਕ ਕੁਮਾਰ, ਸੰਦੀਪ ਕੁਮਾਰ, ਆਸੂ ਕੁਮਾਰ, ਮਹਿੰਦਰਪਾਲ, ਵਿਸ਼ਾਲ, ਗੌਰਵ, ਰੋਕੀ,ਅਸ਼ਵਨੀ ਵਰਮਾ ਆਦਿ ਸਮੇਤ ਸਮੂਹ ਬਟਾਲਾ ਰੋਡ ਦੇ ਸਮੂਹ ਦੁਕਾਨਦਾਰਾਂ ਨੇ ਸੇਵਾ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×