ਛੇ ਮੁਲਜ਼ਮ ਆਧੁਨਿਕ ਹਥਿਆਰਾਂ ਅਤੇ ਹਵਾਲਾ ਰਾਸ਼ੀ ਸਣੇ ਗ੍ਰਿਫ਼ਤਾਰ
ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਛੇ ਵਿਅਕਤੀਆ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ...
Advertisement
Advertisement
×