ਵਿਦਿਆਰਥੀਆਂ ਨੇ ਖੇਡਾਂ ਵਿੱਚ ਮੱਲਾਂ ਮਾਰੀਆਂ : The Tribune India

ਵਿਦਿਆਰਥੀਆਂ ਨੇ ਖੇਡਾਂ ਵਿੱਚ ਮੱਲਾਂ ਮਾਰੀਆਂ

ਵਿਦਿਆਰਥੀਆਂ ਨੇ ਖੇਡਾਂ ਵਿੱਚ ਮੱਲਾਂ ਮਾਰੀਆਂ

ਮਸਾਣੀਆ ਦੇ ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਤੇ ਸਟਾਫ਼। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਬਟਾਲਾ, 30 ਸਤੰਬਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸਾਣੀਆ ਦਾ ਖੇਡਾਂ ਵਤਨ ਪੰਜਾਬੀ ਦੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਪਹਿਲੀ ਵਾਰੀ ਸਕੂਲ ਦੀ ਟੇਬਲ ਟੈਨਿਸ ਟੀਮ ਸਟੇਟ ਪੱਧਰ ਲਈ ਚੁਣੀ ਗਈ। ਸਕੂਲ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਲੜਕਿਆਂ ਦੇ (ਅੰਡਰ 14) ਟੇਬਲ ਟੈਨਿਸ ਮੁਕਾਬਲਿਆਂ ਵਿੱਚ ਅਨੀਕੇਤ, ਗੁਰਵਿੰਦਰ ਸਿੰਘ, ਸੈਮੂਅਲ, ਵੀਰ ਚੰਦ ਅਤੇ ਜੁਗਰਾਜ ਸਿੰਘ ਨੇ ਜ਼ਿਲ੍ਹੇ ’ਚ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ (ਅੰਡਰ-17) ਟੇਬਲ ਟੈਨਿਸ ਮੁਕਾਬਲਿਆਂ ਵਿੱਚ ਮਨਪ੍ਰੀਤ, ਅਮਨਦੀਪ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ ਅਤੇ ਪ੍ਰੀਤ ਨੇ ਜ਼ਿਲ੍ਹੇ ’ਚੋਂ ਦੂਸਰਾ ਸਥਾਨ ਲਿਆ।

ਸ਼ਾਹਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ। ਟਰੱਸਟੀ ਰਾਮ ਮੂਰਤੀ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੌਸਲਾ ਅਫ਼ਜ਼ਾਈ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All