ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਐੱਸਪੀ ਦਿਹਾਤੀ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਅਮਨਦੀਪ ਕੌਰ, ਐੱਸਡੀਐੱਮ ਗੁਰਸਿਮਰਨ ਸਿੰਘ, ਐੱਸਡੀਐੱਮ ਮਨਕੰਵਲ ਸਿੰਘ...
Advertisement
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਐੱਸਪੀ ਦਿਹਾਤੀ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਅਮਨਦੀਪ ਕੌਰ, ਐੱਸਡੀਐੱਮ ਗੁਰਸਿਮਰਨ ਸਿੰਘ, ਐੱਸਡੀਐੱਮ ਮਨਕੰਵਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਕੁਮਾਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜੈ ਇੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ, ਹਰਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਮੱਥਾ ਟੇਕਿਆ।

 

Advertisement

Advertisement
Show comments