ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤੈਰਾਕੀ ਚੈਂਪੀਅਨਸ਼ਿਪ: ਸਿੱਧੀ ਜੋਸ਼ੀ ਨੇ ਚਾਂਦੀ ਜਿੱਤੀ

ਮੌਂਟੇਸਰੀ ਕੈਂਬਰਿਜ ਸਕੂਲ, ਪਠਾਨਕੋਟ ਦੀ ਸਿੱਧੀ ਜੋਸ਼ੀ ਨੇ ਸੀਬੀਐੱਸਈ ਕੌਮੀ ਤੈਰਾਕੀ ਚੈਂਪੀਅਨਸ਼ਿਪ 2025 ਵਿੱਚ ਅੰਡਰ-17 ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਉਸ ਨੇ ਅੰਡਰ-17 ਦੇ 100 ਮੀਟਰ ਬ੍ਰੈਸਟ ਸਟਰੋਕ ਮੁਕਾਬਲੇ ਵਿੱਚ ਇਹ ਤਗ਼ਮਾ ਜਿੱਤਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ...
ਤਗ਼ਮਾ ਜੇਤੂ ਸਾਥੀ ਤੈਰਾਕਾਂ ਨਾਲ ਸਿੱਧੀ ਜੋਸ਼ੀ। -ਫੋਟੋ: ਧਵਨ
Advertisement
ਮੌਂਟੇਸਰੀ ਕੈਂਬਰਿਜ ਸਕੂਲ, ਪਠਾਨਕੋਟ ਦੀ ਸਿੱਧੀ ਜੋਸ਼ੀ ਨੇ ਸੀਬੀਐੱਸਈ ਕੌਮੀ ਤੈਰਾਕੀ ਚੈਂਪੀਅਨਸ਼ਿਪ 2025 ਵਿੱਚ ਅੰਡਰ-17 ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਉਸ ਨੇ ਅੰਡਰ-17 ਦੇ 100 ਮੀਟਰ ਬ੍ਰੈਸਟ ਸਟਰੋਕ ਮੁਕਾਬਲੇ ਵਿੱਚ ਇਹ ਤਗ਼ਮਾ ਜਿੱਤਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਮਹਾਜਨ, ਉਪ-ਪ੍ਰਧਾਨ ਆਕਾਸ਼ ਮਹਾਜਨ ਅਤੇ ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਨੇ ਸਿੱਧੀ ਜੋਸ਼ੀ ਦੇ ਸਮਰਪਣ ਅਤੇ ਲਗਨ ਦੀ ਪ੍ਰਸ਼ੰਸਾ ਕੀਤੀ ਅਤੇ ਉਸ ਦੇ ਕੋਚਾਂ, ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸ ਦੇ ਇਸ ਸਫ਼ਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
Advertisement
Show comments