DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ

ਅਜਨਾਲਾ ਵਿੱਚ ਜੀਆਰਡੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਗੁਰਦਰਸ਼ਨ ਬਜਾਜ ਅਤੇ ਐੱਮਡੀ ਸੰਤੋਸ਼ ਬਜਾਜ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਦਿਆਂ ਮਨਾਏ ਗਏ ਤੀਆਂ ਦੇ ਤਿਉਹਾਰ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਗੁਰਦਰਸ਼ਨ...
  • fb
  • twitter
  • whatsapp
  • whatsapp
featured-img featured-img
ਵਿਦਿਆਰਥਣਾਂ ਦਾ ਸਨਮਾਨ ਕਰਨ ਮੌਕੇ ਪ੍ਰਿੰਸੀਪਲ ਗੁਰਦਰਸ਼ਨ ਬਜਾਜ ਤੇ ਹੋਰ।
Advertisement

ਅਜਨਾਲਾ ਵਿੱਚ ਜੀਆਰਡੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਗੁਰਦਰਸ਼ਨ ਬਜਾਜ ਅਤੇ ਐੱਮਡੀ ਸੰਤੋਸ਼ ਬਜਾਜ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਦਿਆਂ ਮਨਾਏ ਗਏ ਤੀਆਂ ਦੇ ਤਿਉਹਾਰ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਗੁਰਦਰਸ਼ਨ ਬਜਾਜ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਹੌਲੀ ਹੌਲੀ ਅਲੋਪ ਹੋ ਰਿਹਾ ਹੈ ਇਸ ਨੂੰ ਸੰਭਾਲਣ ਦੀ ਬੁਹਤ ਲੋੜ ਹੈ। ਇਸ ਮੌਕੇ ਤੇ ਵੱਖ-ਵੱਖ ਤਰ੍ਹਾਂ ਦੇ ਸਟਾਲ ਵੀ ਲਗਾਏ ਗਏ। ਇਸ ਮੌਕੇ  ਪ੍ਰਿੰਸੀਪਲ ਗੁਰਦਰਸ਼ਨ ਬਜਾਜ ਜੀ, ਐਮਡੀ  ਸੰਤੋਸ਼ ਬਜਾਜ, ਵਾਈਸ ਪ੍ਰਿੰਸੀਪਲ ਰਾਜਿੰਦਰ ਕੌਰ ਗ੍ਰੰਥਗੜ੍ਹ, ਮੈਡਮ ਅਰਸ਼ਦੀਪ ਕੌਰ ਜੀ,ਜਸਦੀਪ ਕੌਰ, ਭਾਵਨਾ ,ਹਰਜੋਤ , ਸਿਮਰਜੀਤ ਕੌਰ, ਮਨਪ੍ਰੀਤ ਗੁਜਰਪੁਰਾ, ਸੁਖਰਾਜ ਕੌਰ, ਗੁਰਜਿੰਦਰ ਸਿੰਘ ,ਹਰਪ੍ਰੀਤ ਸਿੰਘ ਅਤੇ ਹੋਰ ਵੀ ਕਈ ਅਧਿਆਪਕ ਸ਼ਾਮਲ ਹੋਏ।

Advertisement
Advertisement
×