ਪੁਲੀਸ ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਦੇ ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ ਕੀਤੇ : The Tribune India

ਪੁਲੀਸ ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਦੇ ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ ਕੀਤੇ

ਪੁਲੀਸ ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਦੇ ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ ਕੀਤੇ

ਗੁਰਬਖ਼ਸ਼ਪੁਰੀ

ਤਰਨਤਾਰਨ, 9 ਅਗਸਤ

ਤਰਨਤਾਰਨ ਪੁਲੀਸ ਨੇ ਸੋਮਵਾਰ ਦੇਰ ਸ਼ਾਮ ਮੰਡ ਖੇਤਰ ਦੇ ਨਾਗੋਕੇ ਘਰਾਟ 'ਚ ਚਲਾਏ ਵਿਸ਼ੇਸ਼ ਅਪਰੇਸ਼ਨ ਦੌਰਾਨ ਸੁੱਖ ਭਿਖਾਰੀਵਾਲ ਅਤੇ ਹੈਰੀ ਚੱਠਾ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਫੜੇ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਬਾਬਾ ਰਾਜਾ ਪੀਰਾਂਬਾਦ (ਗੁਰਦਾਸਪੁਰ) ਅਤੇ ਸੰਦੀਪ ਸਿੰਘ ਉਰਫ਼ ਕਾਲਾ ਵਾਸੀ ਪਿੰਡ ਅਵਾਨ ਅੰਮ੍ਰਿਤਸਰ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਕਤਲ ਦਾ ਮੁੱਖ ਮੁਲਜ਼ਮ ਹੈ। ਬਲਵਿੰਦਰ ਸਿੰਘ ਦੀ 16 ਅਕਤੂਬਰ 2020 ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਸਬੰਧਾਂ ਦੇ ਮੱਦੇਨਜ਼ਰ ਹੈਰੋਇਨ, ਅਫੀਮ, ਖ਼ਤਰਨਾਕ ਹਥਿਆਰਾਂ ਵਰਗੇ ਨਸ਼ਿਆਂ ਦੀ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All