ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 9 ਜੂਨ ਥਾਣਾ ਸਦਰ ਦੀ ਪੁਲੀਸ ਨੇ ਗਸ਼ਤ ਦੌਰਾਨ ਐਕਟਿਵਾ ਸਵਾਰ ਗੌਰਵ ਵਾਸੀ ਕਿਸ਼ੋਰ ਨਗਰ ਤੇ ਸਾਹਿਲ ਕੁਮਾਰ ਵਾਸੀ ਜਵਾਹਰ ਨਗਰ ਕੈਂਪ ਲੇਬਰ ਕਲੋਨੀ ਨੂੰ 10 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਾਡਲ...
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 9 ਜੂਨ

Advertisement

ਥਾਣਾ ਸਦਰ ਦੀ ਪੁਲੀਸ ਨੇ ਗਸ਼ਤ ਦੌਰਾਨ ਐਕਟਿਵਾ ਸਵਾਰ ਗੌਰਵ ਵਾਸੀ ਕਿਸ਼ੋਰ ਨਗਰ ਤੇ ਸਾਹਿਲ ਕੁਮਾਰ ਵਾਸੀ ਜਵਾਹਰ ਨਗਰ ਕੈਂਪ ਲੇਬਰ ਕਲੋਨੀ ਨੂੰ 10 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਗੁਰਿੰਦਰ ਸਿੰਘ ਵਾਸੀ ਪਿੰਡ ਪੱਖੋਵਾਲ ਨੂੰ 4 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।

Advertisement