ਧਾਰੀਵਾਲ: ਪ੍ਰਬੰਧਕ ਕਮੇਟੀ ਸਤਿਗੁਰ ਕਬੀਰ ਮੰਦਿਰ (ਰਜਿ.) ਫੱਜੂਪੁਰ, ਧਾਰੀਵਾਲ ਵੱਲੋਂ ਸਤਿਗੁਰੂ ਕਬੀਰ ਦੇ 627ਵੇਂ ਪ੍ਰਕਾਸ਼ ਪੁਰਬ ਸਬੰਧੀ ਦੋ ਰੋਜ਼ਾ ਧਾਰਮਿਕ ਸਮਾਗਮ 10 ਅਤੇ 11 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਸਮਾਗਮ ਵਿੱਚ ਸ਼ਾਮਲ...
05:37 AM Jun 10, 2025 IST