ਸ੍ਰੀ ਹਰਿਮੰਦਰ ਸਾਹਿਬ ਸਮੇਤ ਸਮੂਹ ਗੁਰਦੁਆਰਿਆਂ ਵਿੱਚ ਕੁੜਤਾ ਪਜਾਮਾ ਪਹਿਣਨਾ ਲਾਜ਼ਮੀ ਕਰਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਦਿਨੀਂ ਇੱਕ ਮੀਟਿੰਗ ਦੌਰਾਨ ਮੈਨੇਜਰ ਪੱਧਰ ਦੇ ਕੁਝ ਅਧਿਕਾਰੀਆਂ ਨੂੰ ਕੁੜਤਾ ਪਜਾਮਾ ਨਾ ਪਾਉਣ ਕਰਕੇ ਕੀਤੇ ਗਏ ਜੁਰਮਾਨੇ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਅਮਲੇ ਵਾਸਤੇ...
Advertisement
Advertisement
×

