ਸੜਕ ਹਾਦਸੇ ਵਿੱਚ ਔਰਤ ਦੀ ਮੌਤ : The Tribune India

ਸੜਕ ਹਾਦਸੇ ਵਿੱਚ ਔਰਤ ਦੀ ਮੌਤ

ਸੜਕ ਹਾਦਸੇ ਵਿੱਚ ਔਰਤ ਦੀ ਮੌਤ

ਕੰਵਲਜੀਤ ਕੌਰ ਦੀ ਫਾਈਲ ਫੋਟੋ

ਪੱਤਰ ਪ੍ਰੇਰਕ
ਚੇਤਨਪੁਰਾ, 4 ਅਕਤੂਬਰ

ਅੰਮਿ੍ਤਸਰ ਤੋਂ ਫਤਿਹਗੜ੍ਹ ਚੂੜੀਆਂ ਵਾਇਆ ਸੰਗਤਪੁਰਾ ਸੜਕ ’ਤੇ ਵਾਪਰੇ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਫ਼ਤਹਿਗੜ੍ਹ ਚੂੜੀਆਂ ਦੇ ਵਾਰਡ ਨੰਬਰ 7 ਨਿਵਾਸੀ ਹਰਪ੍ਰੀਤ ਸਿੰਘ, ਉਸ ਦੀ ਪਤਨੀ ਕੰਵਲਜੀਤ ਕੌਰ ਐਕਟਿਵਾ ਉੱਤੇ ਸਵਾਰ ਹੋ ਕੇ ਵਿਆਹ ਵਿੱਚ ਸ਼ਾਮਲ ਹੋਣ ਲਈ ਤਿੰਨ ਧੀਆਂ ਨਾਲ ਅੰਮ੍ਰਿਤਸਰ ਜਾ ਰਹੇ ਸਨ| ਜਦੋਂ ਉਹ ਪਿੰਡ ਬੱਲ ਕਲਾਂ (ਥਾਣਾ ਕੰਬੋਅ) ਅੰਮ੍ਰਿਤਸਰ ਪੁੱਜੇ ਤਾਂ ਸੜਕ ਵਿਚਕਾਰ ਪਏ ਡੂੰਘੇ ਟੋਏ ਹੋਣ ਕਰਕੇ ਐਕਟਿਵਾ ਪਿੱਛੇ ਸਵਾਰ ਕੰਵਲਜੀਤ ਕੌਰ ਸਕੂਟਰੀ ਤੋਂ ਹੇਠਾਂ ਸੜਕ ਉੱਤੇ ਡਿੱਗ ਪਈ, ਜਿਸ ਨੂੰ ਤੁਰੰਤ ਬੇਹੋਸ਼ੀ ਦੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਜਿੱਥੇ ਕੰਵਲਜੀਤ ਕੌਰ ਦੀ ਮੌਤ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...

ਸ਼ਹਿਰ

View All