ਵੁੱਡਸਟਾਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਵੁੱਡਸਟਾਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਯੋਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਹ ਮੁਕਾਬਲੇ ਇੰਨਟੇਕ ਵੱਲੋਂ ਕਰਵਾਏ ਗਏ। ਮੁਕਾਬਲੇ ਵਿੱਚ ਛੇਵੀਂ ਜਮਾਤ ਦੀ ਸ਼ੇਯਾ ਅਤੇ ਪੰਜਵੀਂ ਜਮਾਤ ਦੀ ਪਲਕੀਰਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਦਾ ਸਕੂਲ ਪਹੁੰਚਣ ’ਤੇ...
Advertisement
ਵੁੱਡਸਟਾਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਯੋਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਹ ਮੁਕਾਬਲੇ ਇੰਨਟੇਕ ਵੱਲੋਂ ਕਰਵਾਏ ਗਏ। ਮੁਕਾਬਲੇ ਵਿੱਚ ਛੇਵੀਂ ਜਮਾਤ ਦੀ ਸ਼ੇਯਾ ਅਤੇ ਪੰਜਵੀਂ ਜਮਾਤ ਦੀ ਪਲਕੀਰਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਦਾ ਸਕੂਲ ਪਹੁੰਚਣ ’ਤੇ ਸਕੂਲ ਮੈਂਨਜਮੈਂਟ ਕਮੇਟੀ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਚੇਅਰਪਰਸੋਨ ਡਾ. ਸਤਿੰਦਰਜੀਤ ਕੌਰ ਨਿੱਜਰ ਅਤੇ ਪ੍ਰਿੰਸੀਪਲ ਸ੍ਰੀਮਤੀ ਐਨਸੀ ਨੇ ਨਿੱਘਾ ਸਵਾਗਤ ਕੀਤਾ।
Advertisement
Advertisement
×