ਨਾਜਾਇਜ਼ ਕਲੋਨੀਆਂ ਉੱਪਰ ਪੀਲਾ ਪੰਜਾ ਚੱਲਿਆ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਲੋਨੀਆਂ ਨੂੰ ਸਮੇਂ-ਸਮੇਂ ’ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇਂ-ਸਮੇਂ ’ਤੇ ਢਹਿ ਢੇਰੀ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਗੁਰਵਿੰਦਰ ਸਿੰਘ,...
Advertisement
Advertisement
×