ਕੌਮੀ ਲੋਕ ਅਦਾਲਤ ਵਿਚ 14352 ਕੇਸਾਂ ਦਾ ਨਿਪਟਾਰਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚ ਕੌਮੀ ਲੋਕ ਅਦਾਲਤ ਲਾਈ ਗਈ।...
Advertisement
ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚ ਕੌਮੀ ਲੋਕ ਅਦਾਲਤ ਲਾਈ ਗਈ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿਚ ਜ਼ਿਲ੍ਹਾ ਫਾਜ਼ਿਲਕਾ ਵਿਚ ਦਸ ਬੈਂਚ ਲਗਾਏ ਗਏ। ਜ਼ਿਲ੍ਹਾ ਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 16707 ਕੇਸ ਲਗਾਏ ਗਏ, ਜਿਸ ਵਿੱਚ 14352 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 19,30,63,686 ਰੁਪਏ ਦੇ ਐਵਾਰਡ ਪਾਸ ਕੀਤੇ ਗਏ।
Advertisement
Advertisement
