ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਚਾਇਤੀ ਜ਼ਿਮਨੀ ਚੋਣਾਂ ਲਈ ਆਖ਼ਰੀ ਦਿਨ 23 ਨਾਮਜ਼ਦਗੀਆਂ

ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 19 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਕੁੱਲ 23 ਉਮੀਦਵਾਰਾਂ ਵਲੋਂ ਆਪੋਂ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ...
Advertisement

ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 19 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਕੁੱਲ 23 ਉਮੀਦਵਾਰਾਂ ਵਲੋਂ ਆਪੋਂ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਬਲਾਕ ਮਾਨਸਾ ਦੇ ਪਿੰਡ ਰਮਦਿੱਤੇਵਾਲਾ ਦੇ ਵਾਰਡ ਨੰਬਰ 9 ਵਿੱਚ 1 ਨਾਮਜ਼ਦਗੀ ਹੋਈ।ਬਲਾਕ ਬੁਢਲਾਡਾ ਦੇ ਪਿੰਡ ਰਾਮਪੁਰ ਮੰਡੇਰ ਦੇ ਵਾਰਡ ਨੰਬਰ 1 ’ਚ 1 ਨਾਮਜ਼ਦਗੀ, ਅਕਬਰਪੁਰ ਖਡਾਲ ਦੇ ਵਾਰਡ ਨੰਬਰ 8 ਵਿਚ 2, ਫਰੀਦਕੇ ਦੇ ਵਾਰਡ ਨੰਬਰ-5 ਵਿਚ 1, ਹਸਨਪੁਰ ਦੇ ਵਾਰਡ ਨੰਬਰ 5 ਵਿਚ 2, ਗੋਰਖਨਾਥ ਦੇ ਵਾਰਡ ਨੰਬਰ 6 ਵਿਚ 1 ਅਤੇ ਸਿਰਸੀਵਾਲਾ ਦੇ ਵਾਰਡ ਨੰਬਰ 2 ਵਿਚ 2 ਨਾਮਜ਼ਦਗੀਆਂ ਹੋਈਆਂ। ਇਸ ਤੋਂ ਇਲਾਵਾ ਝੁਨੀਰ ਵਿਚ ਵੀ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ।

Advertisement

Advertisement