ਫ਼ਰੀਦਕੋਟ ਦੀ ਸੰਸਥਾ ਖ਼ਿਲਾਫ਼ ਆਕਸੀਜਨ ਬਲੈਕ ਕਰਨ ਦੇ ਦੋਸ਼ ਹੇਠ ਕੇਸ ਦਰਜ

ਫ਼ਰੀਦਕੋਟ ਦੀ ਸੰਸਥਾ ਖ਼ਿਲਾਫ਼ ਆਕਸੀਜਨ ਬਲੈਕ ਕਰਨ ਦੇ ਦੋਸ਼ ਹੇਠ ਕੇਸ ਦਰਜ

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 4 ਮਈ

ਦਿੱਲੀ ਪੁਲੀਸ ਨੇ ਫ਼ਰੀਦਕੋਟ ਦੀ ਇੱਕ ਕਥਿਤ ਸਮਾਜ ਸੇਵੀ ਸੰਸਥਾ ਵੱਲੋਂ ਆਕਸੀਜਨ ਗੈਸ ਬਲੈਕ ਵਿੱਚ ਵੇਚਣ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਮਾਜ ਸੇਵੀ ਸੰਸਥਾ ਵੱਲੋਂ ਚਲਾਈ ਜਾ ਰਹੀ ਇੱਕ ਐਂਬੂਲੈਂਸ ਵੀ ਕਬਜ਼ੇ ਵਿੱਚ ਲਿਆ ਹੈ। ਪੱਛਮ ਵਿਹਾਰ ਪੁਲੀਸ ਨਵੀਂ ਦਿੱਲੀ ਨੇ ਦਰਜ ਕੀਤੇ ਪਰਚੇ ਵਿੱਚ ਖੁਲਾਸਾ ਕੀਤਾ ਹੈ ਕਿ ਫ਼ਰੀਦਕੋਟ ਦੀ ਇੱਕ ਸੰਸਥਾ ਆਪਣੀ ਐਂਬੂਲੈਂਸ ਉੱਪਰ ਕਥਿਤ ਤੌਰ ’ਤੇ 20-20 ਕਿ.ਗ੍ਰ ਦੇ ਆਕਸੀਜਨ ਸਿਲੰਡਰ ਪੰਜਾਬ ਵਿੱਚੋਂ ਲਿਜਾ ਕੇ ਦਿੱਲੀ ਵਿੱਚ ਮੂੰਹ ਮੰਗੀ ਰਕਮ ’ਤੇ ਵੇਚ ਰਹੀ ਹੈ। ਪੁਲੀਸ ਨੇ ਐਂਬੂਲੈਂਸ ਵਿੱਚੋਂ 53300/- ਰੁਪਏ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All