ਕੰਪਿਊਟਰ ਅਧਿਆਪਕਾਂ ਦਾ ਵਫ਼ਦ ਵਿਧਾਇਕ ਉੱਗੋਕੇ ਨੂੰ ਮਿਲਿਆ
ਤਪਾ ਮੰਡੀ: ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਿਲਾਉਣ ਅਤੇ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਦੀ ਅਗਵਾਈ ’ਚ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਜਥੇਬੰਦੀ ਦਾ ਇੱਥੇ ਵਫ਼ਦ ਨੇ ਮਿਲ ਕੇ ਮੰਗ ਪੱਤਰ ਦਿੱਤਾ।...
Advertisement
ਤਪਾ ਮੰਡੀ:
ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਿਲਾਉਣ ਅਤੇ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਦੀ ਅਗਵਾਈ ’ਚ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਜਥੇਬੰਦੀ ਦਾ ਇੱਥੇ ਵਫ਼ਦ ਨੇ ਮਿਲ ਕੇ ਮੰਗ ਪੱਤਰ ਦਿੱਤਾ। ਵਿਧਾਇਕ ਵੱਲੋਂ ਸਿੱਖਿਆ ਮੰਤਰੀ ਦੇ ਓਐੱਸਡੀ ਅਤੇ ਮੁੱਖ ਮੰਤਰੀ ਦਫਤਰ ਨੂੰ ਫੋਨ ਕਰਕੇ ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨਾਲ ਜਥੇਬੰਦੀ ਦੇ ਚੋਣਵੇਂ ਆਗੂਆਂ ਨਾਲ ਜਲਦੀ ਦੀ ਮੀਟਿੰਗ ਕਰਵਾਉਣ ਦੀ ਗੱਲਬਾਤ ਕੀਤੀ। ਇਸ ਵਫ਼ਦ ਵਿੱਚ ਨਿਰਭੈ ਸਿੰਘ, ਅਵਤਾਰ ਸਿੰਘ ਤਪਾ, ਰਾਧੇ ਸ਼ਾਮ, ਚਰਨਜੀਤ ਸਿੰਘ, ਤਰਸੇਮ ਸਿੰਘ, ਮਨਜੀਤ ਸਿੰਘ ਆਦਿ ਸ਼ਾਮਲ ਸਨ।
Advertisement
Advertisement
×