‘ਆਪ’ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

‘ਆਪ’ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਸ਼ਗਨ ਕਟਾਰੀਆ
ਜੈਤੋ, 6 ਜੁਲਾਈ

ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ (ਆਪ) ਦੇ ਇੰਚਾਰਜ ਅਮੋਲਕ ਸਿੰਘ ਦੀ ਅਗਵਾਈ ਵਿਚ ਪਾਰਟੀ ਦੀ ਮੁਕਾਮੀ ਲੀਡਰਸ਼ਿਪ ਨੇ ਇਥੇ ਬੱਸ ਅੱਡਾ ਚੌਕ ਵਿਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਪੁਤਲਾ ਫੂਕਿਆ। ਵਿਖਾਵਾਕਾਰੀਆਂ ਨੇ ਇਤਰਾਜ਼ ਕੀਤਾ ਕਿ ਕਰੋਨਾ ਸੰਕਟ ਨੇ ਜਨ-ਸਾਧਾਰਣ ਨੂੰ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਝੰਬਿਆ ਹੈ। ਹਾਲਾਤ ਇਥੋਂ ਤੱਕ ਬਦਤਰ ਹਨ ਕਿ ਧੰਦੇ ਠੱਪ ਹੋਣ ਕਾਰਨ ਲੋਕਾਂ ਨੇ ਦੋ ਟਾਈਮ ਘਰ ਦੇ ਚੁੱਲ੍ਹੇ ਵੀ ਕਰਜ਼ਾ ਲੈ ਕੇ ਮਘਾਏ। ਉਨ੍ਹਾਂ ਕਿਹਾ ਦੂਜੇ ਪਾਸੇ ਸਕੂਲ ਅੱਧ ਮਾਰਚ ਤੋਂ ਬੰਦ ਪਏ ਹਨ ਪਰ ਪ੍ਰਾਈਵੇਟ ਸਕੂਲਾਂ ਵਾਲੇ ਵਾਰ-ਵਾਰ ਫ਼ੋਨ ਖੜਕਾ ਕੇ ਮਾਪਿਆਂ ਨੂੰ ਬੱਚਿਆਂ ਦੀਆਂ ਫੀਸਾਂ ਭਰਵਾਉਣ ਲਈ ਆਖ ਰਹੇ ਹਨ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All