DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ: ਗੁਰਮੇਲ ਮੌੜ

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਪਿੰਡ ਚੂੰਘਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ...

  • fb
  • twitter
  • whatsapp
  • whatsapp
Advertisement
ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਪਿੰਡ ਚੂੰਘਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ ਪਰ ਸਰਕਾਰ ਕਿਸੇ ਵੀ ਵਰਗ ਨੂੰ ਸੰਤੁਸ਼ਟ ਨਹੀਂ ਕਰ ਸਕੀ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਸਰਕਾਰ ਸਿਰਫ਼ ਆਪਣੀ ਮਸ਼ਹੂਰੀ ਵਿੱਚ ਲੱਗੀ ਹੋਈ ਹੈ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਸਭ ਹੇਠਲੇ ਪੱਧਰ ’ਤੇ ਹੈ।

Advertisement
Advertisement
×