ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਲਜ਼ਮ ਪਾਬੰਦੀਸ਼ੁਦਾ ਕੈਪਸੂਲਾਂ ਸਣੇ ਕਾਬੂ

ਥਾਣਾ ਸ਼ਹਿਣਾ ਪੁਲੀਸ ਨੇ 300 ਨਸ਼ੇ ਦੇ ਕੈਪਸੂਲਾਂ ਸਣੇ ਇੱਕ ਵਿਅਕਤੀ ਕਾਬੂ ਕੀਤਾ ਹੈ। ਥਾਣਾ ਸ਼ਹਿਣਾ ਦੇ ਐੱਸਐੱਚਓ ਗੁਰਮੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲਵਪ੍ਰੀਤ ਸਿੰਘ ਉਰਫ਼ ਲੱਬੀ ਪੁੱਤਰ ਬੂਟਾ ਸਿੰਘ ਵਾਸੀ ਸੁਖਪੁਰਾ ਮੌੜ ਨੂੰ 300 ਕੈਪਸੂਲਾਂ ਸਣੇ ਕਾਬੂ...
Advertisement

ਥਾਣਾ ਸ਼ਹਿਣਾ ਪੁਲੀਸ ਨੇ 300 ਨਸ਼ੇ ਦੇ ਕੈਪਸੂਲਾਂ ਸਣੇ ਇੱਕ ਵਿਅਕਤੀ ਕਾਬੂ ਕੀਤਾ ਹੈ। ਥਾਣਾ ਸ਼ਹਿਣਾ ਦੇ ਐੱਸਐੱਚਓ ਗੁਰਮੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲਵਪ੍ਰੀਤ ਸਿੰਘ ਉਰਫ਼ ਲੱਬੀ ਪੁੱਤਰ ਬੂਟਾ ਸਿੰਘ ਵਾਸੀ ਸੁਖਪੁਰਾ ਮੌੜ ਨੂੰ 300 ਕੈਪਸੂਲਾਂ ਸਣੇ ਕਾਬੂ ਕੀਤਾ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement