ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਗ੍ਰਿਫ਼ਤਾਰ
ਜ਼ੀਰਾ: ਥਾਣਾ ਸਿਟੀ ਜ਼ੀਰਾ ਪੁਲੀਸ ਵੱਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਸਿਟੀ ਜ਼ੀਰਾ ਦੇ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਉਹ ਐੱਸਐੱਚਓ ਕੰਵਲਜੀਤ ਰਾਏ ਸ਼ਰਮਾ ਦੀ ਅਗਵਾਈ ਹੇਠ ਸਮੇਤ ਪਲੀਸ ਟੀਮ ਨਾਲ...
Advertisement
ਜ਼ੀਰਾ: ਥਾਣਾ ਸਿਟੀ ਜ਼ੀਰਾ ਪੁਲੀਸ ਵੱਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਸਿਟੀ ਜ਼ੀਰਾ ਦੇ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਉਹ ਐੱਸਐੱਚਓ ਕੰਵਲਜੀਤ ਰਾਏ ਸ਼ਰਮਾ ਦੀ ਅਗਵਾਈ ਹੇਠ ਸਮੇਤ ਪਲੀਸ ਟੀਮ ਨਾਲ ਬਾਹੱਦ ਰਕਬਾ ਸਮਾਧੀ ਮੁਹੱਲਾ ਜੀਰਾ ਪਾਸ ਗਸ਼ਤ ਕਰ ਰਹੇ ਸਨ। ਗਸ਼ਤ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਜਮੇਰ ਸਿੰਘ ਵਾਸੀ ਪਿੰਡ ਸ਼ਾਹ ਵਾਲਾ ਜ਼ੀਰਾ ਸੁਨੇਰ ਰੋਡ ਨਜ਼ਦੀਕ ਸਰਕਾਰੀ ਕਾਲਜ ਜ਼ੀਰਾ ਕੋਲ ਸ਼ਰਾਬ ਵੇਚ ਰਿਹਾ ਹੈ। ਪੁਲੀਸ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਸ਼ਰਾਬ ਸਣੇ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ
Advertisement
Advertisement
×

