ਮੁਲਜ਼ਮ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ
ਅਪਰੇਸ਼ਨ ਟਰੈਕਡਾਊਨ ਤਹਿਤ ਲਗਪਗ 25 ਲੱਖ ਰੁਪਏ ਦੀ ਕੀਮਤ ਦੀ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਮੁੱਖ ਸਪਲਾਇਰ ਨੂੰ ਪੁਲੀਸ ਨੇ ਸਿਰਸਾ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਐੱਸ ਪੀ ਦੀਪਕ ਸਹਾਰਨ ਨੇ ਦੱਸਿਆ ਕਿ ਸਿਟੀ ਥਾਣਾ ਦੀ ਪੁਲੀਸ...
Advertisement
ਅਪਰੇਸ਼ਨ ਟਰੈਕਡਾਊਨ ਤਹਿਤ ਲਗਪਗ 25 ਲੱਖ ਰੁਪਏ ਦੀ ਕੀਮਤ ਦੀ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਮੁੱਖ ਸਪਲਾਇਰ ਨੂੰ ਪੁਲੀਸ ਨੇ ਸਿਰਸਾ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਐੱਸ ਪੀ ਦੀਪਕ ਸਹਾਰਨ ਨੇ ਦੱਸਿਆ ਕਿ ਸਿਟੀ ਥਾਣਾ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਰਾਜਵਿੰਦਰ ਸਿੰਘ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਸਿਟੀ ਥਾਣੇ ’ਚ ਨਾਰਕੋਟਿਕ ਡਰੱਗਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲੀਸ ਟੀਮ ਨੇ ਕਰਦਿਆਂ ਮੁੱਖ ਸਪਲਾਇਰ ਦੀ ਪਛਾਣ ਕੀਤੀ ਜਿਸ ਨੂੰ ਸਿਰਸਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਲਿਆ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement
Advertisement
×

