ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੌਸਮ ਦੀ ਜਾਣਕਾਰੀ ਲਈ ‘ਸਚੇਤ ਐਪ’ ਦੀ ਵਰਤੋਂ ਦੀ ਸਲਾਹ

ਪੱਤਰ ਪ੍ਰੇਰਕ ਮਾਨਸਾ, 29 ਜੂਨ ਡੀਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਹਰ ਵਿਅਕਤੀ ਦਾ ਚੌਕਸ ਅਤੇ ਸੁਚੇਤ ਰਹਿਣਾ ਬਹੁਤ ਜ਼ਰੂਰੀ ਹੈ, ਇਸ ਮੰਤਵ ਲਈ ਕੌਮੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਤਿਆਰ ‘ਸਚੇਤ’ ਐਪ ਰਾਹੀਂ ਕੁਦਰਤੀ ਆਫ਼ਤਾਂ...
Advertisement

ਪੱਤਰ ਪ੍ਰੇਰਕ

ਮਾਨਸਾ, 29 ਜੂਨ

Advertisement

ਡੀਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਹਰ ਵਿਅਕਤੀ ਦਾ ਚੌਕਸ ਅਤੇ ਸੁਚੇਤ ਰਹਿਣਾ ਬਹੁਤ ਜ਼ਰੂਰੀ ਹੈ, ਇਸ ਮੰਤਵ ਲਈ ਕੌਮੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਤਿਆਰ ‘ਸਚੇਤ’ ਐਪ ਰਾਹੀਂ ਕੁਦਰਤੀ ਆਫ਼ਤਾਂ ਅਤੇ ਮੌਸਮ ਬਾਰੇ ਤਾਜ਼ਾ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਐਪ ਖੇਤਰੀ ਭਾਸ਼ਾਵਾਂ ਵਿੱਚ ਵੀ ਜਾਣਕਾਰੀ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ’ਤੇ ਯੂਜ਼ਰ ਨੂੰ ਮੌਸਮ ਦੀ ਮੌਜੂਦਾ ਸਥਿਤੀ ਮੁਤਾਬਕ ਅਲਰਟ ਮਿਲਦਾ ਹੈ ਅਤੇ ਇਹ ਐਪ ਜ਼ਿਲ੍ਹੇ ’ਚ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਬਾਰੇ ਵੀ ਸੂਚਿਤ ਕਰਦੀ ਹੈ।

 

 

Advertisement