
ਮਾਨਸਾ: ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਵਿਧਾਨ ਸਭਾ ਹਲਕਾ ਵਾਰ ਪੰਜਾਬ ਬਚਾਓ ਧਰਨੇ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਪ੍ਰੇਮ ਅਰੋੜਾ ਨੇ ਇੱਥੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਧਰਨੇ ਭਾਰੀ ਬਾਰਿਸ਼ ਅਤੇ ਹਨ੍ਹੇਰੀਆਂ ਕਰਕੇ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਧਰਨੇ ਹੁਣ 3 ਅਪਰੈਲ ਤੋਂ ਮੁੜ ਆਰੰਭ ਹੋਣਗੇ। -ਪੱਤਰ ਪ੍ਰੇਰਕ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ