ਦੇਸ਼ ਦੀ ਸਰਵੳੁਚ ਅਦਾਲਤ ’ਚ ਪਟੀਸ਼ਨ ਪਾ ਕੇ ਮੁੱਖ ਮੁਲਜ਼ਮਾਂ ਦੀ ਜ਼ਮਾਨਤ ਨੂੰ ਚੁਣੌਤੀ ਦਿੱਤੀ
ਦੇਸ਼ ਦੀ ਸਰਵੳੁਚ ਅਦਾਲਤ ’ਚ ਪਟੀਸ਼ਨ ਪਾ ਕੇ ਮੁੱਖ ਮੁਲਜ਼ਮਾਂ ਦੀ ਜ਼ਮਾਨਤ ਨੂੰ ਚੁਣੌਤੀ ਦਿੱਤੀ
ਪਿੰਡ ਤਲਵੰਡੀ ਦੇ ਲੋਕਾਂ ਦਾ ਗਰਿੱਡ ਦੇ ਮਸਲੇ ’ਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਖਿਲਾਫ਼ ਗੁੱਸਾ ਠੰਡਾ ਨਹੀਂ ਹੋ ਰਿਹਾ ਹੈ। ਲੋਕਾਂ ਨੇ ਵਿਧਾਇਕ ਖਿਲਾਫ਼ ਪਿੰਡ ਦੀਆਂ ਕੰਧਾਂ ’ਤੇ ਫਲੈਕਸ ਲਗਾ ਕੇ ਮੁੜ ਆਪਣਾ ਰੋਸ ਜ਼ਾਹਰ ਕੀਤਾ। ਇਸ ਸਬੰਧ ਵਿੱਚ...
ਡੇਰਾ ਵਡਭਾਗ ਸਿੰਘ ਦੇ ਡੇਰੇ ਨਾਲ ਜੁੜੇ ਇਕ ਵਿਅਕਤੀ ਅਤੇ ਫਿਰੋਜ਼ਪੁਰ ਦੀ ਸਮੁੱਚੀਆਂ ਸਿੱਖ ਜਥੇਬੰਦੀਆਂ ਦਰਮਿਆਨ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਦੇ ਮਾਮਲੇ ਤੇ ਟਕਰਾਅ ਬਣਿਆ ਹੋਇਆ ਸੀ, ਜੋ ਅੱਜ...
ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਰਕੇ ਫਿਰੋਜ਼ਪੁਰ ਸਥਿਤ ਹੁਸੈਨੀਵਾਲਾ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਸਤਲੁਜ ਦੇ ਪਾਣੀ ਨੇ ਜੁਆਇੰਟ ਚੈੱਕ ਪੋਸਟ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ...
ਫ਼ਸਲਾਂ ਅਤੇ ਹੋਰ ਖ਼ਰਾਬੇ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇ
ਉਸਾਰੀ ਕਿਰਤੀ ਲਾਭਪਾਤਰੀਆਂ ਨੂੰ ਵਿਸ਼ੇਸ਼ ਰਾਸ਼ੀ ਜਾਰੀ ਕਰਨ ਦਾ ਨਾ ਦਿੱਤਾ ਜਵਾਬ
ਪ੍ਰਸ਼ਾਸਨ ਨੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਚੌਕਸੀ ਵਧਾਈ
ਲੱਤਾਂ ’ਚ ਦਰਦ ਤੇ ਭਾਰੀਪਣ ਦੀ ਸਮੱਸਿਆ ਨਾਲ ਪੀਡ਼ਤ ਮਰੀਜ਼ ਨੂੰ ੳੁਸੇ ਦਿਨ ਛੁੱਟੀ ਦਿੱਤੀ
ਪੀਐੱਨਬੀ ਬੈਂਕ ਬਰਾਂਚ ਦੌਧਰ ਦੇ ਮੈਨੇਜਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰ ਕੇ ਗੰਭੀਰ ਜਖ਼ਮੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਨਾ ਨੰਬਰ ਪਲੇਟ ਦੀ ਗੱਡੀ ਤੇ ਆਏ 4 ਨਕਾਬਪੋਸ਼ ਵਿਅਕਤੀਆਂ ਨੇ ਮੈਨੇਜਰ ਦੇ ਘਰ ਦਾ ਦਰਵਾਜ਼ਾ...
ਨੂਰਪੁਰ ਹਕੀਮਾਂ ਦੇ ਇੱਕ ਪਰਿਵਾਰ ਨੇ ਧਰਮਕੋਟ ਪੁਲੀਸ ’ਤੇ ਨਜਾਇਜ਼ ਕੁੱਟਮਾਰ ਕਰਨ ਅਤੇ ਘਰ ਦੇ ਸਾਮਾਨ ਦੀ ਭੰਨਤੋੜ ਦੇ ਦੋਸ਼ ਲਗਾਏ ਹਨ। ਸ਼ੱਕ ਦੇ ਆਧਾਰ ਉੱਤੇ ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਨੂੰ ਲੈਕੇ ਪੀੜਤ ਪਰਿਵਾਰ ਸਦਮੇ ਵਿੱਚ ਹੈ।...
ਚੰਡੀਗੜ੍ਹ ਵਿੱਚ 2 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ
ਭਾਰਤੀ ਫੌਜ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਬਚਾਅ ਕਾਰਜ ਜਾਰੀ
ਹਡ਼੍ਹ ਪੀਡ਼ਤਾਂ ਨਾਲ ਕੀਤੀ ਗੱਲਬਾਤ
ਇੱਥੋਂ ਦੇ ਪਿੰਡ ਫੱਤੇਵਾਲਾ ਵਿੱਚ ਹੜ੍ਹ ਦਾ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਿੰਡ ਵਾਸੀ ਆਪਣੇ ਘਰਾਂ ਵਿੱਚ ਫਸੇ ਹੋਏ ਹਨ ਅਤੇ ਹੜ੍ਹ ਦਾ ਪਾਣੀ ਚਾਰੇ ਪਾਸੇ ਫੈਲ ਚੁੱਕਾ ਹੈ ਕੁਝ ਲੋਕ ਅਜੇ ਵੀ ਆਪਣੀਆਂ ਛੱਤਾਂ ਤੇ ਬੈਠੇ ਹੋਏ...
ਇੱਥੋਂ ਦੇ ਭੁੱਚੋ ਮੰਡੀ ਵਿਚ ਹੋਣ ਵਾਲੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਪੰਜਵੇ ਕਿਸਾਨ ਮੇਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਦਾ ਕੌਮੀ ਬੁਲਾਰਾ ਰਾਕੇਸ਼ ਟਿਕੈਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਹ ਕਿਸਾਨ ਮੇਲਾ 30 ਅਤੇ 31 ਅਗਸਤ ਨੂੰ ਭੁੱਚੋ...
ਨਿਹਾਲਾ ਲਵੇਰਾ, ਧੀਰਾ ਘਰ, ਰੁਕਣੇ ਵਾਲਾ ਤੇ ਫੱਤੇ ਵਾਲਾ ਦੇ ਲੋਕਾਂ ਨੂੰ ਛੱਡਣੇ ਪੈ ਰਹੇ ਹਨ ਘਰ
ਰਾਹਤ ਕਾਰਜਾਂ ਦਾ ਲਿਆ ਜਾਇਜ਼ਾ ਤੇ ਲੋੜਵੰਦਾਂ ਨੂੰ ਸਮੱਗਰੀ ਵੰਡੀ
ਫਿਰੋਜ਼ਪੁਰ ਜ਼ਿਲ੍ਹੇ ’ਚ 65 ਪਿੰਡ ਪਾਣੀ ਦੀ ਮਾਰ ਹੇਠ
ਜ਼ਿਲ੍ਹੇ ਵਿੱਚ ਛੇ ਹੜ੍ਹ ਰਾਹਤ ਕੈਂਪ ਬਣਾਏ
ਮਾਪਿਆਂ ਦਾ ਇਕਲੌਤਾ ਪੁੱਤ ਸੀ ਨੌਜਵਾਨ
ਪੰਜਾਬ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਬਣਾਈ ਗਈ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ...
ਜੰਮੂ, ਮਾਮੂਨ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਸੈਕਟਰ ਵਿੱਚ ਬਚਾਅ ਅਤੇ ਰਾਹਤ ਕਾਰਜ ਜਾਰੀ; 1211 ਜਣਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਵਿਦੇਸ਼ ਭੇਜਣ ਦੇ ਨਾਮ ਹੇਠ 18 ਲੱਖ ਰੁਪਏ ਦੀ ਠੱਗੀ ਦੇ ਦੋਸ਼
ਗੈਸ ਸਿਲੰਡਰਾਂ, ਮੰਜਿਆਂ ਅਤੇ ਹੋਰ ਸਮਾਨ ਨਾਲ ਬਣਾਈ ਦੇਸੀ ਬੇੜੀ ਰਾਂਹੀ ਪਹੁੰਚੇ; ਪ੍ਰਸ਼ਾਸਨ ਦੇ ਪ੍ਰਬੰਧਾਂ ’ਤੇ ਸਵਾਲ
ਕਰੀਬ 25 ਪਿੰਡਾਂ ਦੀ ਆਵਾਜਾਈ ਪ੍ਰਭਾਵਿਤ
ਮੰਗਾਂ ਦਾ ਹੱਲ ਨਾ ਹੋਣ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਜ਼ਿਲ੍ਹੇ ਦੇ ਪਿੰਡ ਮਹਿਰਾਜ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜਾਪ ਸਿੰਘ (18) ਪੁੱਤਰ ਦਲਜੀਤ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਅਤੇ ਬੀਏ ਦੀ ਪੜ੍ਹਾਈ ਕਰ ਰਿਹਾ ਸੀ। ਪਿੰਡ ਵਾਸੀਆਂ...
ਭਾਰਤ ਭੂਸ਼ਣ ਨੇ ਸਹਾਇਕ ਕਪਾਹ ਵਿਸਥਾਰ-ਕਮ-ਖੇਤੀਬਾੜੀ ਅਫ਼ਸਰ ਰਾਮਪੁਰਾ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਅਹੁਦਾ ਸੰਭਾਲਣ ਸਮੇਂ ਬਲਾਕ ਰਾਮਪੁਰਾ ਦੇ ਸਮੂਹ ਸਟਾਫ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ...
ਰਾਵੀ ਅਤੇ ਬਿਆਸ ਦੇ ਨਾਲ ਸਤਲੁਜ ਦਰਿਆ ਵਿਚ ਵੀ ਪਾਣੀ ਦਾ ਪੱਧਰ ਵਧਿਆ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹ ਪ੍ਰਭਾਵਿਤ ਇਲਾਕੇ ਗੁਰਦਾਸਪੁਰ ਅਤੇ ਪਠਾਨਕੋਟ ਦਾ ਕਰਨਗੇ ਦੌਰਾ; ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਗੋਇਲ ਦੀ ਅਗਵਾਈ ਹੇਠ ਹੜ੍ਹ ਪ੍ਰਬੰਧਨ ਕਮੇਟੀ ਬਣਾਈ
ਮੀਂਹ ਪੈਣ ਕਾਰਨ ਬੰਨ੍ਹਾਂ ਲਈ ਮਿੱਟੀ ਦੀ ਦਿੱਕਤ ਖੜ੍ਹੀ ਹੋਈ; ਕੈਬਨਿਟ ਮੰਤਰੀ ਗੋਇਲ ਵੱਲੋਂ ਚਾਂਦਪੁਰਾ ਬੰਨ੍ਹ ਦਾ ਦੌਰਾ