ਲੋੜਵੰਦ ਪਰਿਵਾਰਾਂ ਦੀਆਂ 14 ਲੜਕੀਆਂ ਦੇ ਆਨੰਦ ਕਾਰਜ
ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ (ਮੁਦਕੀ) ਵੱਲੋਂ ਦਾਨੀਆਂ ਦੇ ਸਹਿਯੋਗ ਨਾਲ ਅਨਾਜ ਮੰਡੀ ਮਮਦੋਟ ਵਿੱਚ ਸਮਾਗਮ ਕਰ ਕੇ ਲੋੜਵੰਦ ਪਰਿਵਾਰਾਂ ਦੀਆਂ 14 ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ। ਨਵੇਂ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦੇਣ ਵਾਸਤੇ ਬਾਬਾ ਧਰਮਿੰਦਰ ਸਿੰਘ ਨਾਨਕਸਰ ਵਾਲੇ,...
Advertisement
ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ (ਮੁਦਕੀ) ਵੱਲੋਂ ਦਾਨੀਆਂ ਦੇ ਸਹਿਯੋਗ ਨਾਲ ਅਨਾਜ ਮੰਡੀ ਮਮਦੋਟ ਵਿੱਚ ਸਮਾਗਮ ਕਰ ਕੇ ਲੋੜਵੰਦ ਪਰਿਵਾਰਾਂ ਦੀਆਂ 14 ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ। ਨਵੇਂ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦੇਣ ਵਾਸਤੇ ਬਾਬਾ ਧਰਮਿੰਦਰ ਸਿੰਘ ਨਾਨਕਸਰ ਵਾਲੇ, ਬਾਬਾ ਗੁਲਾਬ ਸਿੰਘ ਕਾਰਸੇਵਾ ਵਾਲੇ ਤੋਂ ਇਲਾਵਾ ਸਾਬਕਾ ਵਿਧਾਇਕ ਰਮਿੰਦਰ ਆਵਲਾ, ਅਨੂਮੀਤ ਹੀਰਾ ਸੋਢੀ, ਅਮਨਦੀਪ ਸਿੰਘ ਆਸ਼ੂ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਆਦਿ ਪੁੱਜੇ। ਗੁਰਪ੍ਰੀਤ ਸਿੰਘ ਸੇਖੋਂ ਵੱਲੋਂ ਕੀਤੇ ਜਾ ਰਹੇ ਸਮਾਜਸੇਵੀ ਕੰਮਾਂ ਦੀ ਇਲਾਕੇ ਭਰ ਵਿਚ ਸਰਾਹਨਾ ਕੀਤੀ ਜਾ ਰਹੀ ਹੈ।
Advertisement
Advertisement
×