ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ਾ ਰੋਕੂ ਸੰਘਰਸ਼ ਕਮੇਟੀ ਦੀ ਮੀਟਿੰਗ

ਸਾਦਿਕ: ਨਸ਼ਿਆਂ ਖ਼ਿਲਾਫ਼ ਪਿੰਡ ਸਾਦਿਕ ਵਿੱਚ ਬਣਾਈ ਗਈ ‘ਨਸ਼ਾ ਰੋਕੂ ਸੰਘਰਸ਼ ਕਮੇਟੀ’ ਵੱਲੋਂ ਗੁਰਦੁਆਰਾ ਸੁਖਮਣੀ ਸਾਹਬਿ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਇਲਾਕੇ ’ਚ ਵਿਕ ਰਹੇ ਨਸ਼ੇ ਨੂੰ ਰੋਕਣ ਵਾਸਤੇ ਵਿਚਾਰ ਚਰਚਾ ਕੀਤੀ ਗਈ। ਕਮੇਟੀ ਨੇ ਫੈਸਲਾ ਕੀਤਾ ਕਿ ਪ੍ਰਸ਼ਾਸਨ...
ਸਾਦਿਕ ਵਿੱਚ ਮੀਟਿੰਗ ਦੌਰਾਨ ਹਾਜ਼ਰ ਕਮੇਟੀ ਮੈਂਬਰ।
Advertisement

ਸਾਦਿਕ: ਨਸ਼ਿਆਂ ਖ਼ਿਲਾਫ਼ ਪਿੰਡ ਸਾਦਿਕ ਵਿੱਚ ਬਣਾਈ ਗਈ ‘ਨਸ਼ਾ ਰੋਕੂ ਸੰਘਰਸ਼ ਕਮੇਟੀ’ ਵੱਲੋਂ ਗੁਰਦੁਆਰਾ ਸੁਖਮਣੀ ਸਾਹਬਿ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਇਲਾਕੇ ’ਚ ਵਿਕ ਰਹੇ ਨਸ਼ੇ ਨੂੰ ਰੋਕਣ ਵਾਸਤੇ ਵਿਚਾਰ ਚਰਚਾ ਕੀਤੀ ਗਈ। ਕਮੇਟੀ ਨੇ ਫੈਸਲਾ ਕੀਤਾ ਕਿ ਪ੍ਰਸ਼ਾਸਨ ਦਾ ਸਹਿਯੋਗ ਲੈਣ ਲਈ ਤਹਿਸੀਲਦਾਰ ਤੇ ਥਾਣਾ ਮੁਖੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਸਮਾਜਿਕ ਤੌਰ ‘ਤੇ ਸਮਝਾਇਆ ਜਾਵੇਗਾ। ਇਸ ਦੌਰਾਨ ਪੀੜਤ ਨੌਜਵਾਨਾਂ ਦਾ ਇਲਾਜ ਬਾਰੇ ਵੀ ਵਿਚਾਰ ਚਰਚਾ ਹੋਈ। -ਪੱਤਰ ਪ੍ਰੇਰਕ

Advertisement
Advertisement
Tags :
ਸੰਘਰਸ਼ਕਮੇਟੀਮੀਟਿੰਗਰੋਕੂ